Amritsar Jail Fight News/ਪਰਮਬੀਰ ਸਿੰਘ ਔਲਖ: ਪੰਜਾਬ ਦੀਆਂ ਜੇਲ੍ਹਾਂ ਵਿੱਚ ਅਕਸਰ ਕੈਦੀਆਂ ਵੱਲੋਂ ਲੜਾਈ ਝਗੜੇ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ  ਰਹਿੰਦੀਆਂ ਹਨ  ਜੋ ਕਿ ਬੇਹੱਦ ਹੈਰਾਨੀਜਨਕ ਮੁੱਦਾ ਹੈ। ਦਰਅਸਲ ਅੱਜ ਤਾਜਾ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਅੰਮ੍ਰਿਤਸਰ ਦੀ ਜੇਲ੍ਹ ਦੇ ਵਿੱਚ ਆਪਸ ਦੇ ਵਿੱਚ ਕੈਦੀ ਭਿੜ ਗਏ।


COMMERCIAL BREAK
SCROLL TO CONTINUE READING

ਸੂਤਰਾਂ ਦੇ ਹਵਾਲੇ ਤੋਂ ਤਿੰਨ ਕੈਦੀਆਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜੇਲ੍ਹ ਦੇ ਹਸਪਤਾਲ ਵਿੱਚ ਜ਼ਖਮੀ ਕੈਦੀਆਂ ਨੂੰ ਇਲਾਜ ਲਈ ਲਿਆਂਦਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ  ਹੈ।


ਇਹ ਵੀ ਪੜ੍ਹੋ:  World Press Freedom Day 2024: ਹਰ ਸਾਲ 3 ਮਈ ਨੂੰ ਕਿਉਂ ਮਨਾਇਆ ਜਾਂਦਾ ਹੈ ਵਿਸ਼ਵ ਪ੍ਰੈੱਸ ਅਜ਼ਾਦੀ ਦਿਵਸ, ਜਾਣੋ ਇਤਿਹਾਸ