Anmol Gagan Maan Marriage: ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਹਾਮਣੇ
Advertisement
Article Detail0/zeephh/zeephh2294976

Anmol Gagan Maan Marriage: ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਹਾਮਣੇ

Anmol Gagan Maan Marriage: ਬੀਤੇ ਦਿਨ ਅਨਮੋਲ ਗਗਨ ਮਾਨ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਜਾਗੋ ਦਾ ਪ੍ਰੋਗਰਾਮ ਵੀ ਹੋਇਆ ਸੀ। 

Anmol Gagan Maan Marriage: ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਹਾਮਣੇ

Anmol Gagan Maan Marriage: ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਨੇ ਜ਼ੀਕਰਪੁਰ ਦੇ ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਲਾਵਾਂ ਲਈਆਂ। ਉਨ੍ਹਾਂ ਦੇ ਵਿਆਹ ਦਾ ਸਮਾਗਮ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ AKM ਮੈਰਿਜ ਪੈਲੇਸ ਵਿੱਚ ਚੱਲ ਰਿਹਾ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਵਿਆਹੁਣ ਲਈ ਸ਼ਾਹਬਾਜ਼ ਆਪਣੀ G Wagon ਵਿਚ ਪਰਿਵਾਰ ਨਾਲ ਬਾਰਾਤ ਲੈਕੇ ਪਹੁੰਚੇ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਸਾਹਮਣੇ ਆਈਆਂ ਹਨ।

ਪੇਸ਼ੇ ਤੋਂ ਵਕੀਲ ਸ਼ਾਹਬਾਜ਼ ਸਿੰਘ ਸੋਹੀ ਪਰਿਵਾਰ ਸਮੇਤ ਜ਼ੀਰਕਪੁਰ ਵਿਖੇ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਿਆਹ ਸਮਾਰੋਹ ‘ਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਬੀਤੇ ਦਿਨ ਅਨਮੋਲ ਗਗਨ ਮਾਨ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਜਾਗੋ ਦਾ ਪ੍ਰੋਗਰਾਮ ਵੀ ਹੋਇਆ ਸੀ। ਅਨਮੋਲ ਅਤੇ  ਲਾੜੇ ਸ਼ਾਹਬਾਜ਼ ਸੋਹੀ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ਵਿੱਚ ਦੋਵੇ G Wagon ਕਾਰ ਵਿੱਚ ਬੈਠਕੇ ਮੈਰਿਜ ਵੱਲੋਂ ਨੂੰ ਰਵਾਨਾ ਹੋਏ ਹਨ।

 

Trending news