Giani Harpreet Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਵਿਰਸਾ ਸਿੰਘ ਵਲਟੋਹਾ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਗਿਆਨੀ ਹਰਪ੍ਰੀਤ ਸਿੰਘ ਮਨ ਰਹੇ ਨੇ ਕਿ ਉਨ੍ਹਾਂ ਇੱਕ ਪਤਿੱਤ ਸਿੱਖ ਦੀ ਅਰਦਾਸ ਕੀਤੀ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਨਵਾਂ ਵਿਵਾਦ ਛਿੜ ਗਿਆ ਹੈ।  ਇਸ ਵੀਡੀਓ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਤਲਖੀ ਦਿਖਾਈ ਕਰਦੇ ਹੋਏ ਦਿਸ ਰਹੇ ਹਨ।


COMMERCIAL BREAK
SCROLL TO CONTINUE READING