Punjab Floods 2023: ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਗਿਰਦਾਵਰੀ ਤੇ ਮੁਆਵਜ਼ੇ `ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
Punjab Floods 2023: ਇਸ ਤੋਂ ਇਲਾਵਾ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਜ਼ਿਲਾ ਵਾਰ ਡਿਪਟੀ ਕਮਿਸ਼ਨਰਾਂ ਤੋਂ ਮੁਆਵਜ਼ੇ ਅਤੇ ਗਿਰਦਾਵਰੀ ਦੇ ਕੰਮ ਦੀ ਰਿਪੋਰਟ ਲੈਂਦਿਆਂ ਪੈਂਡਿੰਗ ਮੁਆਵਜ਼ੇ ਦੇ ਕੇਸਾਂ ਨੂੰ ਤੁਰੰਤ ਨਿਪਟਾਉਣ ਲਈ ਕਿਹਾ।