Balwant Rajoana: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਾਤਲ ਬਲਵੰਤ ਸਿੰਘ ਰਾਜੋਆਣਾ 3 ਘੰਟੇ ਲਈ ਜੇਲ੍ਹ ਤੋਂ ਬਾਹਰ ਆਏ। ਉਹ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰੇ ਵਿੱਚ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਪ੍ਰੋਗਰਾਮ ਵਿੱਚ ਸ਼ਾਮਲ ਹੋਏ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab Bypolls Voting 2024 Live Updates: 4 ਵਜੇ ਤੱਕ ਚਾਰ ਵਿਧਾਨ ਸਭਾ ਸੀਟਾਂ 'ਤੇ 49.61 ਫੀਸਦੀ ਮਤਦਾਨ ਹੋਇਆ


ਇਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਹੇਠ ਵਾਪਸ ਪਟਿਆਲਾ ਜੇਲ੍ਹ ਲਿਜਾਇਆ ਗਿਆ।


ਇਹ ਵੀ ਪੜ੍ਹੋ : Harpal Cheema: ਹਰਪਾਲ ਚੀਮਾ ਦਾ ਵੱਡਾ ਬਿਆਨ; ਹਰਿਆਣਾ ਵਿਧਾਨ ਸਭਾ ਬਣਾਉਣ ਲਈ ਨਹੀਂ ਦਿੱਤੀ ਜਾਵੇਗੀ ਜ਼ਮੀਨ