Jang-e-Azadi Memorial: ਅਜੀਤ ਖ਼ਬਰ ਦੇ ਮੁੱਖ ਸੰਪਾਦਕ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਬਰਜਿੰਦਰ ਸਿੰਘ ਹਮਦਰਦ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹਾਈਕੋਰਟ ਨੇ ਵਿਜੀਲੈਂਸ ਜਾਂਚ 'ਚ ਸ਼ਾਮਲ ਹੋਣ ਦੇ ਨਿਰਦੇਸ਼ ਹਨ।