Punjab News: ਅਹਿਮਾਦਾਬਾਦ `ਚ ਟ੍ਰੇਨਿੰਗ ਲੈਣ ਲਈ ਹੈੱਡਮਾਸਟਰਾਂ ਦਾ ਬੈਚ ਰਵਾਨਾ; ਹਰਜੋਤ ਸਿੰਘ ਬੈਂਸ ਨੇ ਵਿਖਾਈ ਝੰਡੀ
ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਦੇ ਇੱਕ ਹੋਰ ਬੈਚ ਨੂੰ ਆਈ.ਆਈ.ਐਮ ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ ਰਵਾਨਾ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਹੈੱਡਮਾਸਟਰਾਂ ਦੇ ਬੈਚ ਨੂੰ ਰਵਾਨਾ ਕੀਤਾ। ਅਹਿਮਦਾਬਾਦ ਜਾਣ ਵਾਲੇ ਹੈੱਡਮਾਸਟਰ ਕਾਫੀ ਉਤਸ਼ਾਹਿਤ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਉਪਰਾਲੇ ਇਸ ਤੋਂ ਪਹਿਲ
Punjab News: ਪੰਜਾਬ ਦੇ ਸਰਕਾਰੀ ਸਕੂਲਾਂ ਦੇ 50 ਹੈੱਡਮਾਸਟਰਾਂ ਦੇ ਇੱਕ ਹੋਰ ਬੈਚ ਨੂੰ ਆਈ.ਆਈ.ਐਮ ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ ਰਵਾਨਾ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਹੈੱਡਮਾਸਟਰਾਂ ਦੇ ਬੈਚ ਨੂੰ ਰਵਾਨਾ ਕੀਤਾ।
ਅਹਿਮਦਾਬਾਦ ਜਾਣ ਵਾਲੇ ਹੈੱਡਮਾਸਟਰ ਕਾਫੀ ਉਤਸ਼ਾਹਿਤ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਉਪਰਾਲੇ ਇਸ ਤੋਂ ਪਹਿਲਾਂ ਕਿਸੇ ਸਰਕਾਰ ਵੱਲੋਂ ਨਹੀਂ ਕੀਤੇ ਜਾ ਰਹੇ ਹਨ। ਅਜਿਹੇ ਹੋਰ ਅਧਿਆਪਕ ਅਤੇ ਵਿਦਿਆਰਥੀ ਜਾ ਰਹੇ ਹਨ। ਉਨ੍ਹਾਂ ਨੂੰ ਅਧਿਆਪਕ ਕ੍ਰਾਂਤੀ ਸਬੰਧੀ ਮੰਤਰੀ ਹਰਜੋਤ ਬੈਂਸ ਵੱਲੋਂ ਦਿੱਤੀ ਜਾ ਰਹੀ ਸਿਖਲਾਈ ਦਾ ਲਾਭ ਪਹੁੰਚਾਇਆ ਜਾ ਸਕੇ।
ਇੱਕ ਅਧਿਆਪਕ ਨੇ ਕਿਹਾ ਕਿ ਜੇਕਰ ਚੰਗੀ ਸਿੱਖਿਆ ਮਿਲੀ ਤਾਂ ਆਉਣ ਵਾਲੇ ਸਮੇਂ ਵਿੱਚ ਸਾਡੇ ਪੰਜਾਬੀ ਨੌਜਵਾਨ ਵੀ ਇਸਰੋ ਵਰਗੇ ਪੁਲਾੜ ਕੇਂਦਰਾਂ ਵਿੱਚ ਨਜ਼ਰ ਆਉਣਗੇ ਕਿਉਂਕਿ ਇਸ ਸਮੇਂ ਇਸਰੋ ਵਿੱਚ ਪੰਜਾਬ ਦੇ ਵਿਗਿਆਨੀ ਬਹੁਤ ਘੱਟ ਹਨ।
ਇਹ ਵੀ ਪੜ੍ਹੋ : Himachal Pradesh Weather News: ਹਿਮਾਚਲ 'ਚ 2 ਗਰਭਵਤੀ ਔਰਤਾਂ ਨੂੰ ਕੀਤਾ ਗਿਆ ਏਅਰਲਿਫਟ, ਮੰਡੀ ਦੇ ਹਸਪਤਾਲ ਪਹੁੰਚਾਇਆ
ਭਗਵੰਤ ਮਾਨ ਸਰਕਾਰ ਵੱਲੋਂ ਸਿੰਗਾਪੁਰ ਵਿੱਚ ਹੁਣ ਤੱਕ 138 ਪ੍ਰਿੰਸੀਪਲਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਇਸ ਬੈਚ ਦੇ ਰਵਾਨਾ ਹੋਣ ਨਾਲ ਆਈਆਈਐਮ ਅਹਿਮਦਾਬਾਦ ਵਿੱਚ ਸਿਖਲਾਈ ਪ੍ਰਾਪਤ ਹੈੱਡਮਾਸਟਰਾਂ ਦੀ ਗਿਣਤੀ 100 ਤੱਕ ਪਹੁੰਚ ਜਾਵੇਗੀ।
ਇਹ ਵੀ ਪੜ੍ਹੋ : Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ