Bathinda-Delhi Flight News: ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ! ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ
Advertisement
Article Detail0/zeephh/zeephh1906663

Bathinda-Delhi Flight News: ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ! ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ

Bathinda News: ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ (ਜੋ ਹੁਣ X ਦੇ ਨਾਮ ਵਜੋਂ ਜਾਣਿਆ ਜਾਂਦਾ ਹੈ) 'ਤੇ ਟਵੀਟ ਕੀਤਾ। 

Bathinda-Delhi Flight News: ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ! ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ

Bathinda Airport Delhi Flight News: ਪੁੱਜਾਬ ਦੇ ਮਾਲਵਾ ਖੇਤਰ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅੱਜ ਯਾਨੀ ਸੋਮਵਾਰ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ ਅਤੇ ਇਸਦੇ ਨਾਲ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜ ਜਾਵੇਗਾ।  

ਇਸ ਸੰਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ (ਜੋ ਹੁਣ X ਦੇ ਨਾਮ ਵਜੋਂ ਜਾਣਿਆ ਜਾਂਦਾ ਹੈ) 'ਤੇ ਟਵੀਟ ਕੀਤਾ। 

ਉਨ੍ਹਾਂ ਕਿਹਾ ਕਿ "ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ... ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ...ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ... ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ...ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ...ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਨੇ..." 

ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਭਾਜਪਾ ਵਰਕਰ ਦੇ ਘਰ ਲੱਗੀ ਭਿਆਨਕ ਅੱਗ, 3 ਬੱਚਿਆਂ ਸਣੇ 5 ਦੀ ਮੌਤ

 

Trending news