Bathinda News: ਬਠਿੰਡਾ ਦੀ ਪੁਲਿਸ ਲਾਈਨ ਵਿੱਚ ਤੈਨਾਤ ਪੁਲਿਸ ਕਰਮਚਾਰੀ ਅਮਨਦੀਪ ਸਿੰਘ ਦੇ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਤੋਂ ਪੁਲਿਸ ਕਰਮਚਾਰੀ ਨੂੰ ਗੰਭੀਰ ਹਾਲਤ ਵਿੱਚ ਲਿਆਂਦਾ ਗਿਆ। ਹਾਲਤ ਗੰਭੀਰ ਹੋਣ ਕਾਰਨ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਤੋਂ ਪ੍ਰਾਈਵੇਟ ਹਸਪਤਾਲ ਵਿੱਚ ਸਿਫ਼ਟ ਕੀਤਾ ਗਿਆ।


ਦੱਸ ਦਈਏ ਕਿ ਤਬਦੀਲ ਕਾਂਸਟੇਬਲ ਅਮਨ ਪ੍ਰੀਤ ਸਿੰਘ ਦਾ ਕੁਝ ਸਮਾਂ ਪਹਿਲਾਂ ਐਕਸੀਡੈਂਟ ਹੋਇਆ ਸੀ ਜਿਸ ਕਾਰਨ ਪਰੇਸ਼ਾਨ ਰਹਿੰਦਾ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਕਿ ਅਸਲਾ ਸਾਫ਼ ਕਰਦੇ ਹੋਏ ਅਚਾਨਕ ਗੋਲੀ ਚੱਲੀ।

 


 

 

(ਕੁਲਬੀਰ ਬੀਰਾ ਦੀ ਰਿਪੋਰਟ)