Bibi Jagir Kaur: ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਕੋਲੋਂ ਧਾਮੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
Advertisement
Article Detail0/zeephh/zeephh2563705

Bibi Jagir Kaur: ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਕੋਲੋਂ ਧਾਮੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇਸਤੇਮਾਲ ਕੀਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Bibi Jagir Kaur: ਬੀਬੀ ਜਗੀਰ ਕੌਰ ਨੇ ਮਹਿਲਾ ਕਮਿਸ਼ਨ ਕੋਲੋਂ ਧਾਮੀ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

Bibi Jagir Kaur:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਇਸਤੇਮਾਲ ਕੀਤੀ ਗਈ ਭੱਦੀ ਸ਼ਬਦਾਵਲੀ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

Trending news