Punjab Congress News (ਕਮਲਦੀਪ ਸਿੰਘ): ਪੰਜਾਬ ਕਾਂਗਰਸ ਨੇ ਵੱਡੀ ਕਾਰਵਾਈ ਕਰਦੇ ਹੋਏ ਧਰਮਪਾਲ ਸਿੰਘ ਤੇ ਮਹੇਸ਼ ਇੰਦਰ ਸਿੰਘ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Khanna News: ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਨੇ ਗੰਨਮੈਨ ਲੈਣ ਲਈ ਰਚਿਆ ਘਿਨੌਣਾ ਡਰਾਮਾ