Punjab News:  1 ਨਵੰਬਰ 2024 ਤੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਵਿੱਚ 4 ਫ਼ੀਸਦੀ (38 ਫ਼ੀਸਦੀ ਤੋਂ ਵਧਾ ਕੇ 42 ਫ਼ੀਸਦੀ) ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ।


COMMERCIAL BREAK
SCROLL TO CONTINUE READING