ਬਿਕਰਮ ਮਜੀਠੀਆ ਨੇ ਕੀਤਾ ਨਵਜੋਤ ਸਿੱਧੂ ਦਾ ਚੈਂਲਜ ਕਬੂਲ
Advertisement

ਬਿਕਰਮ ਮਜੀਠੀਆ ਨੇ ਕੀਤਾ ਨਵਜੋਤ ਸਿੱਧੂ ਦਾ ਚੈਂਲਜ ਕਬੂਲ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਅੰਮ੍ਰਿਤਸਰ ’ਚ ਪ੍ਰੈੱਸ ਕਾਨਫ਼ਰੰਸ ਕਰਕੇ ਨਵਜੋਤ ਸਿੰਘੂ ਸਿੱਧੂ ਦੀ ਚੁਣੌਤੀ ਕਬੂਲ ਕਰ ਲਈ ਹੈ।

ਬਿਕਰਮ ਮਜੀਠੀਆ ਨੇ ਕੀਤਾ ਨਵਜੋਤ ਸਿੱਧੂ ਦਾ ਚੈਂਲਜ ਕਬੂਲ

ਪਰਮਬੀਰ ਸਿੰਘ/ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਅੱਜ ਅੰਮ੍ਰਿਤਸਰ ’ਚ ਪ੍ਰੈੱਸ ਕਾਨਫ਼ਰੰਸ ਕਰਕੇ ਨਵਜੋਤ ਸਿੰਘੂ ਸਿੱਧੂ ਦੀ ਚੁਣੌਤੀ ਕਬੂਲ ਕਰ ਲਈ ਹੈ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ ਅਤੇ ਮਜੀਠਾ ਤੋਂ ਉਨ੍ਹਾਂ ਦੀ ਪਤਨੀ ਗਨੀਵ ਕੌਰ ਚੋਣ ਲੜਨਗੇ।

 

Trending news