Chabbewal By election: ਭਾਰਤੀ ਜਨਤਾ ਪਾਰਟੀ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।
Trending Photos
Chabbewal By election: ਭਾਰਤੀ ਜਨਤਾ ਪਾਰਟੀ ਨੇ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।
ਇਹ ਵੀ ਪੜ੍ਹੋ : Gulabchand Kataria: ਰਾਜਪਾਲ ਦਾ ਵੱਡਾ ਬਿਆਨ; ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਅਜੇ ਜ਼ਮੀਨ ਨਹੀਂ ਹੋਈ ਅਲਾਟ
ਉਨ੍ਹਾਂ ਚੋਣ ਕਮਿਸ਼ਨ ਨੂੰ ਲਿਖਿਆ ਕਿ ਰਾਜ ਕੁਮਾਰ ਚੱਬੇਵਾਲ ਨੇ ਚੋਣ ਕਮਿਸ਼ਨ ਦੇ ਨਿਯਮਾਂ ਨੂੰ ਤਾਕ ਉਥੇ ਰੱਖ ਕੇ ਆਪਣੇ ਸਿਆਸੀ ਹਿੱਤਾਂ ਲਈ ਧਾਰਮਿਕ ਸਥਾਨਾਂ ਦਾ ਇਸਤੇਮਾਲ ਕੀਤਾ ਹੈ।
ਇਹ ਵੀ ਪੜ੍ਹੋ : Lala Lajpat Rai: ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ-ਵਿੱਤ ਮੰਤਰੀ ਹਰਪਾਲ ਸਿੰਘ