ਭਾਜਪਾ ਨੇ ਵਿਧਾਨ ਸਭਾ ਚੋਣਾਂ 2022 ਲਈ ਕੱਸੀ ਕਮਰ, ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
Advertisement

ਭਾਜਪਾ ਨੇ ਵਿਧਾਨ ਸਭਾ ਚੋਣਾਂ 2022 ਲਈ ਕੱਸੀ ਕਮਰ, ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪੰਜਾਬ ਭਾਜਪਾ ਦੇ ਪ੍ਰਧਾਨ ਤਰੁਣ ਚੁੱਘ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 

ਭਾਜਪਾ ਨੇ ਵਿਧਾਨ ਸਭਾ ਚੋਣਾਂ 2022 ਲਈ ਕੱਸੀ ਕਮਰ, ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਗੁਰਪ੍ਰੀਤ ਅਮਲੋਹ/ਚੰਡੀਗੜ: ਪੰਜਾਬ ਦੇ ਵਿਚ ਚੋਣ ਮੈਦਾਨ ਵਿਚ ਭਾਜਪਾ ਨੇ ਹੁਣ ਕਮਰ ਕੱਸੀ ਲਈ ਹੈ, ਪੰਜਾਬ ਭਾਜਪਾ ਆਗੂ ਤਰੁਣ ਚੁੱਘ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸਦੇ ਵਿਚ 35 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਲਿਸਟ ਦੇ ਵਿਚ ਰਾਣਾ ਗੁਰਮੀਤ ਸਿੰਘ ਸੋਢੀ ਦਾ ਨਾਂ ਵੀ ਸ਼ਾਮਿਲ ਹੈ, ਭਾਜਪਾ ਨੇ ਆਪਣੇ ਮੌਜੂਦਾ ਵਿਧਾਇਕਾਂ ਨੂੰ ਵੀ ਪਹਿਲ ਦੇ ਅਧਾਰ 'ਤੇ ਟਿਕਟ ਦਿੱਤੀ ਹੈ।

 

fallback

PHOTO

 

fallback

Trending news