ਗੁਰਪ੍ਰੀਤ ਅਮਲੋਹ/ਚੰਡੀਗੜ: ਪੰਜਾਬ ਦੇ ਵਿਚ ਚੋਣ ਮੈਦਾਨ ਵਿਚ ਭਾਜਪਾ ਨੇ ਹੁਣ ਕਮਰ ਕੱਸੀ ਲਈ ਹੈ, ਪੰਜਾਬ ਭਾਜਪਾ ਆਗੂ ਤਰੁਣ ਚੁੱਘ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸਦੇ ਵਿਚ 35 ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਲਿਸਟ ਦੇ ਵਿਚ ਰਾਣਾ ਗੁਰਮੀਤ ਸਿੰਘ ਸੋਢੀ ਦਾ ਨਾਂ ਵੀ ਸ਼ਾਮਿਲ ਹੈ, ਭਾਜਪਾ ਨੇ ਆਪਣੇ ਮੌਜੂਦਾ ਵਿਧਾਇਕਾਂ ਨੂੰ ਵੀ ਪਹਿਲ ਦੇ ਅਧਾਰ 'ਤੇ ਟਿਕਟ ਦਿੱਤੀ ਹੈ।


COMMERCIAL BREAK
SCROLL TO CONTINUE READING