Nangal News: ਨੰਗਲ ਤੋਂ ਬਾਇਆ ਨੂਰਪੁਰ ਬੇਦੀ ਰੋਪੜ ਜਾਣ ਵਾਲੇ ਪਿੰਡ ਐਲਗਰਾਂ ਦੇ ਕੋਲ ਸਵਾਂ ਨਦੀ ਉਤੇ ਬਣੇ ਕਰੀਬ ਇੱਕ ਕਿਲੋਮੀਟਰ ਲੰਬਾ ਪੁਲ ਨੂੰ ਡਿਪਟੀ ਕਮਿਸ਼ਨਰ ਦੇ ਹੁਕਮਾਂ ਤੋਂ ਬਾਅਦ ਅਣਮਿੱਥੇ ਸਮੇਂ ਲਈ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਕੁਝ ਸਮਾਂ ਪਹਿਲਾਂ ਜ਼ੀ ਮੀਡੀਆ ਵੱਲੋਂ ਇਸ ਖਬਰ ਨੂੰ ਪ੍ਰਮੁੱਖਤਾ ਨਾਲ ਦਿਖਾਇਆ ਗਿਆ ਸੀ ਕਿ ਐਲਗਰਾ ਪੁਲ ਦੇ ਸਲੈਬ ਵਿੱਚ ਦਰਾਰ ਪੈ ਗਈ ਹੈ, ਜਿਸ ਦਾ ਕਾਰਨ ਗੈਰ ਕਾਨੂੰਨੀ ਮਾਈਨਿੰਗ ਹੈ ਤੇ ਇਹ ਪੁੱਲ ਕਿਸੇ ਦੁਰਘਟਨਾ ਦਾ ਕਾਰਨ ਬਣ ਸਕਦਾ ਹੈ। ਕਾਬਿਲੇਗੌਰ ਹੈ ਕਿ ਇਸ ਪੁਲ ਦੇ ਬੰਦ ਹੋਣ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਦੀ ਖੱਜਲ-ਖੁਆਰੀ ਵਧੇਗੀ। 


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Imroz Passed Away: ਪੰਜਾਬ ਦੇ ਮਹਾਨ ਕਲਾਕਾਰ ਤੇ ਕਵੀ ਇਮਰੋਜ਼ ਦਾ ਦੇਹਾਂਤ, ਨਾਗਮਣੀ ਨਾਲ ਲੰਮਾ ਸਮਾਂ ਰਹੇ ਸਨ ਜੁੜੇ


ਲੋਕਾਂ ਨੂੰ ਕਾਫੀ ਵਾਟ ਉਪਰੋਂ ਘੁਮ ਕੇ ਜਾਣਾ ਪਵੇਗਾ। ਹਾਲਾਂਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਇਹ ਪੁਲ ਆਵਾਜਾਈ ਲਈ ਬੰਦ ਕੀਤਾ ਗਿਆ ਹੈ।


ਇਹ ਵੀ ਪੜ੍ਹੋ : Moga Accident News: ਕਾਰ ਉਪਰ ਪਲਟਿਆ ਟਿੱਪਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਇੱਕ ਲੜਕੀ ਜ਼ਖ਼ਮੀ