Cabinet meeting Date Changed: ਪੰਜਾਬ ਕੈਬਨਿਟ ਦੀ ਮੀਟਿੰਗ, ਜੋ ਕਿ 6 ਫਰਵਰੀ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣੀ ਸੀ, ਉਸਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ 10 ਫਰਵਰੀ ਨੂੰ ਹੋਵੇਗੀ।