ਆਪਣੀ ਕਿਲ੍ਹੇਬੰਦੀ ਮਜ਼ਬੂਤ ਕਰਨ ਵਿਚ ਲੱਗੇ ਕੈਪਟਨ, ਦੋ ਪੁਰਾਣੇ ਸਿਆਸਤਦਾਨਾਂ ਨੂੰ ਜੁਆਇਨ ਕਰਵਾਈ ਪਾਰਟੀ
Advertisement

ਆਪਣੀ ਕਿਲ੍ਹੇਬੰਦੀ ਮਜ਼ਬੂਤ ਕਰਨ ਵਿਚ ਲੱਗੇ ਕੈਪਟਨ, ਦੋ ਪੁਰਾਣੇ ਸਿਆਸਤਦਾਨਾਂ ਨੂੰ ਜੁਆਇਨ ਕਰਵਾਈ ਪਾਰਟੀ

 ਲੁਧਿਆਣਾ ਤੋਂ ਦੋ ਵਾਰ ਸਾਂਸਦ ਰਹੇ ਅਮਰੀਕ ਸਿੰਘ ਆਲੀਵਾਲ ਨੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਇਸਦੇ ਨਾਲ ਹੀ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੈਗਮ ਫਰਜ਼ਾਨਾ ਆਲਮ ਵੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ।

ਆਪਣੀ ਕਿਲ੍ਹੇਬੰਦੀ ਮਜ਼ਬੂਤ ਕਰਨ ਵਿਚ ਲੱਗੇ ਕੈਪਟਨ, ਦੋ ਪੁਰਾਣੇ ਸਿਆਸਤਦਾਨਾਂ ਨੂੰ ਜੁਆਇਨ ਕਰਵਾਈ ਪਾਰਟੀ

ਅਨਮੋਲ ਗੁਲਾਟੀ/ਚੰਡੀਗੜ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੁਧਿਆਣਾ ਤੋਂ ਦੋ ਵਾਰ ਸਾਂਸਦ ਰਹੇ ਅਮਰੀਕ ਸਿੰਘ ਆਲੀਵਾਲ ਨੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਇਸਦੇ ਨਾਲ ਹੀ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੈਗਮ ਫਰਜ਼ਾਨਾ ਆਲਮ ਵੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ।

fallback

ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਦੇ ਦੋਵੇਂ ਆਗੂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦੇਈਏ ਕਿ ਅਮਰੀਕ ਸਿੰਘ ਆਲੀਵਾਲ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਬੇਗੁਮ ਫਰਜ਼ਾਨਾ ਆਲਮ ਮਲੇਰਕੋਟਲਾ ਤੋਂ ਵਿਧਾਇਕ ਹੋਣ ਤੋਂ ਇਲਾਵਾ ਸਾਬਕਾ ਸੰਸਦੀ ਸਕੱਤਰ ਰਹਿ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਨ੍ਹਾਂ ਦੋ ਦਿੱਗਜ ਆਗੂਆਂ ਦੇ ਆਉਣ ਨਾਲ ਪੰਜਾਬ ਲੋਕ ਕਾਂਗਰਸ ਮਜ਼ਬੂਤ ​​ਹੋਵੇਗੀ।

fallback

ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਕਾਂਗਰਸ ਦੇ ਕਈ ਵੱਡੇ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਦੇ ਨਾਲ ਹੀ ਪੰਜਾਬ ਲੋਕ ਕਾਂਗਰਸ ਦਾ ਗਠਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਨੂੰ ਆਪਣੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕਰਨਗੇ।

 

WATCH LIVE TV

 

Trending news