ਕੈਪਟਨ ਨੇ ਪਟਿਆਲਾ ਤੋਂ ਚੋਣ ਲੜਨ ਦਾ ਕੀਤਾ ਐਲਾਨ, ਕਿਹਾ- ਸਿੱਧੂ ਦੇ ਕਾਰਨ ਪਟਿਆਲਾ ਨਹੀਂ ਛੱਡਾਂਗਾ
Advertisement

ਕੈਪਟਨ ਨੇ ਪਟਿਆਲਾ ਤੋਂ ਚੋਣ ਲੜਨ ਦਾ ਕੀਤਾ ਐਲਾਨ, ਕਿਹਾ- ਸਿੱਧੂ ਦੇ ਕਾਰਨ ਪਟਿਆਲਾ ਨਹੀਂ ਛੱਡਾਂਗਾ

ਆਗਮੀ ਵਿਧਾਨ ਸਭਾ ਚੌਣਾਂ 2022 ਵਿੱਚ ਪੰਜਾਬ ਦੀ ਸੱਤਾ ਲਈ ਚੱਲ ਰਹੇ ਘਮਾਸਾਨ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ।

ਕੈਪਟਨ ਨੇ ਪਟਿਆਲਾ ਤੋਂ ਚੋਣ ਲੜਨ ਦਾ ਕੀਤਾ ਐਲਾਨ, ਕਿਹਾ- ਸਿੱਧੂ ਦੇ ਕਾਰਨ ਪਟਿਆਲਾ ਨਹੀਂ ਛੱਡਾਂਗਾ

ਚੰਡੀਗੜ੍ਹ: ਆਗਮੀ ਵਿਧਾਨ ਸਭਾ ਚੌਣਾਂ 2022 ਵਿੱਚ ਪੰਜਾਬ ਦੀ ਸੱਤਾ ਲਈ ਚੱਲ ਰਹੇ ਘਮਾਸਾਨ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਟਿਆਲਾ ਛੱਡ ਕੇ ਕਿਸੇ ਹੋਰ ਥਾਂ ਤੋਂ ਚੋਣ ਨਹੀਂ ਲੜਨਗੇ।

 

ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ 400 ਸਾਲਾਂ ਤੋਂ ਪਟਿਆਲਾ ਵਿਖੇ ਰਹਿ ਰਿਹਾ ਹੈ ਅਤੇ ਉਹ ਨਵਜੋਤ ਸਿੰਘ ਸਿੱਧੂ ਦੇ ਕਾਰਨ ਪਟਿਆਲਾ ਵਾਸੀਆਂ ਨੂੰ ਨਹੀਂ ਛੱਡ ਸਕਦੇ। ਉਹ ਪਟਿਆਲਾ ਨੂੰ ਛੱਡ ਕੇ ਕਿਤੇ ਨਹੀਂ ਜਾਣਗੇ।

 

 

ਕੈਪਟਨ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ 2022 ਵਿੱਚ ਮੈਂ ਪਟਿਆਲਾ ਤੋਂ ਹੀ ਚੋਣ ਲੜਾਂਗਾ।

Trending news