Chandigarh government public holidays list 2022 news: ਪੰਜਾਬ ਸਰਕਾਰ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2023 ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਲੋਕਾਂ ਨੂੰ ਇਸ ਸੂਚੀ ਦਾ ਬੇਸਬਰੀ ਨਾਲ ਇੰਤਜ਼ਾਰ ਸੀ ਕਿਉਂਕਿ ਹਰ ਕੋਈ ਛੁੱਟੀਆਂ ਬਾਰੇ ਜਾਨਣਾ ਚਾਹੁੰਦਾ ਹੈ। 


COMMERCIAL BREAK
SCROLL TO CONTINUE READING

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਾਲ 2023 ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਜੇਕਰ ਤੁਸੀਂ ਵੀ ਚੰਡੀਗੜ੍ਹ ਪ੍ਰਸ਼ਾਸਨ ਦੀ ਸਾਲ 2023 ਦੀਆਂ ਛੁੱਟੀਆਂ ਬਾਰੇ ਜਾਣਕਾਰੀ ਲੱਭ ਰਹੇ ਸੀ, ਤਾਂ ਤੁਸੀਂ ਬਿਲਕੁਲ ਸਹੀ ਜਗ੍ਹਾ ਆਏ ਹੋ। ਆਓ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਸਾਲ 2023 ਦੀਆਂ ਛੁੱਟੀਆਂ 'ਤੇ ਇੱਕ ਨਜ਼ਰ ਮਾਰਦੇ ਹਾਂ।


ਹੋਰ ਪੜ੍ਹੋ: Petrol Diesel: रविवार को मिली पेट्रोल डीजल के दाम में राहत, जानें ताजा अपडेट


Chandigarh government public holidays list 2022 news: 



 


ਹੋਰ ਪੜ੍ਹੋ: Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਦਸੰਬਰ 2022