ਚੰਡੀਗੜ੍ਹ- 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ-ਮੋਹਾਲੀ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ 'ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰੋਗਰਾਮ ਮਨ ਕੀ ਬਾਤ ਵਿੱਚ ਇਸ ਦਾ ਐਲਾਨ ਕੀਤਾ ਗਿਆ।


COMMERCIAL BREAK
SCROLL TO CONTINUE READING