ਨੌਜਵਾਨਾਂ ਲਈ ਖੁਸ਼ਖਬਰੀ! 1 ਅਪ੍ਰੈਲ ਤੋਂ ਸਰਕਾਰ ਦੇਵੇਗੀ ਬੇਰੁਜ਼ਗਾਰੀ ਭੱਤਾ
topStories0hindi1546151

ਨੌਜਵਾਨਾਂ ਲਈ ਖੁਸ਼ਖਬਰੀ! 1 ਅਪ੍ਰੈਲ ਤੋਂ ਸਰਕਾਰ ਦੇਵੇਗੀ ਬੇਰੁਜ਼ਗਾਰੀ ਭੱਤਾ

ਜੇਕਰ ਤੁਸੀਂ ਬੇਰੋਜ਼ਗਾਰ ਨੌਜਵਾਨ ਹੋ ਤਾਂ ਤੁਹਾਡੇ ਲਈ ਸਰਕਾਰ ਵੱਲੋਂ ਰਾਹਤ ਦੀ ਖਬਰ ਹੈ। ਗਣਤੰਤਰ ਦਿਵਸ ਮੌਕੇ ਛੱਤੀਸਗੜ੍ਹ ਸਰਕਾਰ ਨੇ ਨੌਜਵਾਨਾਂ ਲਈ ਬੇਰੁਜ਼ਗਾਰੀ ਭੱਤਾ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਮਹੀਨੇ ਬੇਰੁਜ਼ਗਾਰੀ ਭੱਤਾ ਦੇਣ ਦੀ ਗੱਲ ਕਹੀ ਹੈ। ਬਘੇਲ

ਨੌਜਵਾਨਾਂ ਲਈ ਖੁਸ਼ਖਬਰੀ! 1 ਅਪ੍ਰੈਲ ਤੋਂ ਸਰਕਾਰ ਦੇਵੇਗੀ ਬੇਰੁਜ਼ਗਾਰੀ ਭੱਤਾ

Unemployment Allowance News: ਜੇਕਰ ਤੁਸੀਂ ਬੇਰੋਜ਼ਗਾਰ ਨੌਜਵਾਨ ਹੋ ਤਾਂ ਤੁਹਾਡੇ ਲਈ ਸਰਕਾਰ ਵੱਲੋਂ ਰਾਹਤ ਦੀ ਖਬਰ ਹੈ। ਗਣਤੰਤਰ ਦਿਵਸ ਮੌਕੇ ਛੱਤੀਸਗੜ੍ਹ ਸਰਕਾਰ ਨੇ ਨੌਜਵਾਨਾਂ ਲਈ ਬੇਰੁਜ਼ਗਾਰੀ ਭੱਤਾ ਦੇਣ ਦਾ ਐਲਾਨ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਮਹੀਨੇ ਬੇਰੁਜ਼ਗਾਰੀ ਭੱਤਾ ਦੇਣ ਦੀ ਗੱਲ ਕਹੀ ਹੈ। ਬਘੇਲ ਨੇ ਟਵੀਟ ਕੀਤਾ ਕਿ ਇਹ ਭੱਤਾ ਅਗਲੇ ਵਿੱਤੀ ਸਾਲ ਤੋਂ ਦਿੱਤਾ ਜਾਵੇਗਾ। ਇਸ ਵਾਰ ਦੇ ਬਜਟ ਤੋਂ ਬਾਅਦ ਯਾਨਿ 1 ਅਪ੍ਰੈਲ ਤੋਂ ਸਰਕਾਰ (Unemployment Allowance)ਬੇਰੁਜ਼ਗਾਰੀ ਭੱਤਾ ਦੇਵੇਗੀ। 

ਦੱਸ ਦੇਈਏ ਕਿ ਕਾਂਗਰਸ ਵੱਲੋਂ 2018 ਦੇ ਚੋਣ ਪ੍ਰਚਾਰ ਦੌਰਾਨ ਬੇਰੁਜ਼ਗਾਰੀ ਭੱਤੇ (Unemployment Allowance) ਦਾ ਵਾਅਦਾ ਕੀਤਾ ਗਿਆ ਸੀ। ਇਸ ਚੋਣ ਵਾਅਦੇ ਦੇ ਆਧਾਰ 'ਤੇ ਕਾਂਗਰਸ ਪਾਰਟੀ 15 ਸਾਲਾਂ ਬਾਅਦ ਮੁੜ ਸੱਤਾ 'ਚ ਆਈ ਹੈ। ਪਾਰਟੀ ਦੀ ਤਰਫੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਅਗਲੇ ਵਿੱਤੀ ਸਾਲ ਤੋਂ ਬੇਰੁਜ਼ਗਾਰੀ ਭੱਤਾ ਦੇਣ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: Annu Kapoor Hospitalized: ਐਕਟਰ ਅੰਨੂ ਕਪੂਰ ਦੀ ਵਿਗੜੀ ਸਿਹਤ, ਹਸਪਤਾਲ 'ਚ ਭਰਤੀ

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰ (Unemployment Allowance) ਮਹੀਨੇ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਸਰਕਾਰ ਇਸ ਸਮੇਂ ਸਕੀਮ ਲਈ ਮਾਪਦੰਡ, ਰਕਮ ਅਤੇ ਬਜਟ ਦੀ ਵੰਡ 'ਤੇ ਕੰਮ ਕਰ ਰਹੀ ਹੈ। ਦੱਸ ਦੇਈਏ ਕਿ ਛੱਤੀਸਗੜ੍ਹ 'ਤੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦਾ 26.2% ਕਰਜ਼ਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਮਜ਼ਦੂਰਾਂ ਅਤੇ ਔਰਤਾਂ ਲਈ (Unemployment Allowance) ਕਈ ਲੋਕ ਭਲਾਈ ਸਕੀਮਾਂ ਦਾ ਐਲਾਨ ਵੀ ਕੀਤਾ।

Trending news