Trending Photos
CM Bhagwant Mann News: ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
Thank you
By clicking “Accept All Cookies”, you agree to the storing of cookies on your device to enhance site navigation, analyze site usage, and assist in our marketing efforts.