CM Bhagwant Mann News:  ਮੁੱਖ ਮੰਤਰੀ ਦਫ਼ਤਰ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।


COMMERCIAL BREAK
SCROLL TO CONTINUE READING