ਮੁੱਖ ਮੰਤਰੀ ਬਣਦਿਆਂ ਹੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ
X

ਮੁੱਖ ਮੰਤਰੀ ਬਣਦਿਆਂ ਹੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ

 ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ।

ਮੁੱਖ ਮੰਤਰੀ ਬਣਦਿਆਂ ਹੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਨਵਜੋਤ ਸਿੰਘ ਧਾਲੀਵਾਲ/ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ (Government of Punjab) ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੋਹਫ਼ਾ ਦਿੰਦਿਆ, ਪੰਜਾਬ ਦੇ ਸਰਕਾਰੀ ਕਰਮਚਾਰੀਆਂ (Government employees) ਦੀ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਵਾਧਾ ਕੀਤਾ ਹੈ। ਜਿਸ ਨਾਲ ਤਨਖਾਹ ਵਿੱਚ ਘੱਟੋ ਘੱਟ ਵਾਧੇ ਦੀ ਰਕਮ 31 ਦਸੰਬਰ 2015 ਤੋਂ ਲਾਗੂ ਹੋਵੇਗੀ।

 

Trending news