Qaumi Insaaf Morcha: ਕੌਮੀ ਇਨਸਾਫ਼ ਮੋਰਚੇ 'ਚ ਦੋ ਧਿਰਾਂ ਵਿਚਾਲੇ ਝੜਪ; ਕੀਤੀ ਫਾਇਰਿੰਗ
Advertisement
Article Detail0/zeephh/zeephh1894271

Qaumi Insaaf Morcha: ਕੌਮੀ ਇਨਸਾਫ਼ ਮੋਰਚੇ 'ਚ ਦੋ ਧਿਰਾਂ ਵਿਚਾਲੇ ਝੜਪ; ਕੀਤੀ ਫਾਇਰਿੰਗ

Qaumi Insaaf Morcha: ਬੀਤੀ ਦੇਰ ਰਾਤ ਮੋਹਾਲੀ ਦੇ ਵਾਈਪੀਐਸ ਚੌਕ ਨਜ਼ਦੀਕ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਿਚ ਦੋ ਗੁੱਟ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਭਿੜੇ।

Qaumi Insaaf Morcha: ਕੌਮੀ ਇਨਸਾਫ਼ ਮੋਰਚੇ 'ਚ ਦੋ ਧਿਰਾਂ ਵਿਚਾਲੇ ਝੜਪ; ਕੀਤੀ ਫਾਇਰਿੰਗ

Qaumi Insaaf Morcha: ਬੀਤੀ ਦੇਰ ਰਾਤ ਮੋਹਾਲੀ ਦੇ ਵਾਈਪੀਐਸ ਚੌਕ ਨਜ਼ਦੀਕ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਿਚ ਦੋ ਗੁੱਟ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਭਿੜੇ। ਜਥੇਦਾਰ ਬਾਬਾ ਮਾਨ ਸਿੰਘ ਵਾਸੀ ਮਾਛੀਵਾੜਾ ਤੇ ਕੇਸਰ ਸਿੰਘ ਅਤੇ ਜਥੇਦਾਰ ਅਮਨ ਸਿੰਘ ਵਾਸੀ ਸੰਗਰੂਰ ਜਥੇਦਾਰ ਬਾਬਾ ਮਾਨ ਸਿੰਘ ਦੇ ਟੈਂਟ ਵਿੱਚ ਗਏ ਅਤੇ ਅਮਨ ਸਿੰਘ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਸਬੰਧੀ ਪੁਲਿਸ ਵੱਲੋਂ ਇਰਾਦਾ ਕਤਲ ਦੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : Punjab Farmers News: ਕਿਸਾਨਾਂ ਵੱਲੋਂ ਅੱਜ ਪੰਜਾਬ ਦੀਆਂ ਮੁੱਖ ਸੜਕਾਂ ਕੀਤੀਆਂ ਜਾਣਗੀਆਂ ਜਾਮ, ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

 

Trending news