Qaumi Insaaf Morcha: ਬੀਤੀ ਦੇਰ ਰਾਤ ਮੋਹਾਲੀ ਦੇ ਵਾਈਪੀਐਸ ਚੌਕ ਨਜ਼ਦੀਕ ਚੱਲ ਰਹੇ ਕੌਮੀ ਇਨਸਾਫ ਮੋਰਚੇ ਵਿਚ ਦੋ ਗੁੱਟ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਭਿੜੇ। ਜਥੇਦਾਰ ਬਾਬਾ ਮਾਨ ਸਿੰਘ ਵਾਸੀ ਮਾਛੀਵਾੜਾ ਤੇ ਕੇਸਰ ਸਿੰਘ ਅਤੇ ਜਥੇਦਾਰ ਅਮਨ ਸਿੰਘ ਵਾਸੀ ਸੰਗਰੂਰ ਜਥੇਦਾਰ ਬਾਬਾ ਮਾਨ ਸਿੰਘ ਦੇ ਟੈਂਟ ਵਿੱਚ ਗਏ ਅਤੇ ਅਮਨ ਸਿੰਘ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਸਬੰਧੀ ਪੁਲਿਸ ਵੱਲੋਂ ਇਰਾਦਾ ਕਤਲ ਦੀ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab Farmers News: ਕਿਸਾਨਾਂ ਵੱਲੋਂ ਅੱਜ ਪੰਜਾਬ ਦੀਆਂ ਮੁੱਖ ਸੜਕਾਂ ਕੀਤੀਆਂ ਜਾਣਗੀਆਂ ਜਾਮ, ਘਰ ਤੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ