CM Bhagwant Mann News: ਸੀਐਮ ਭਗਵੰਤ ਮਾਨ ਨੇ ਨਿਆਮਤ ਦੀ ਮੰਮੀ ਦੀ ਤਸਵੀਰ ਸ਼ੇਅਰ ਕਰਕੇ ਲਿਖਿਆ ਕੀ ਪਤਾ ਕਿਸਮਤ ਕਿਥੇ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਦੀ ਇੱਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ ਉਪਰ ਸ਼ੇਅਰ ਕੀਤੀ ਹੈ। ਦਰਅਸਲ ਵਿੱਚ 2020 ਵਿੱਚ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਦੌਰਾਨ ਡਾ.
CM Bhagwant Mann News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਗੁਰਪ੍ਰੀਤ ਕੌਰ ਦੀ ਇੱਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ ਉਪਰ ਸ਼ੇਅਰ ਕੀਤੀ ਹੈ। ਦਰਅਸਲ ਵਿੱਚ 2020 ਵਿੱਚ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਦੌਰਾਨ ਡਾ. ਗੁਰਪ੍ਰੀਤ ਕੌਰ ਵੀ ਪੁੱਜੇ ਸਨ।
ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਵਰਕਰਾਂ ਨਾਲ ਇੱਕ ਸੈਲਫੀ ਲਈ ਸੀ। ਇਸ ਤਸਵੀਰ ਵਿੱਚ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਹਨ। ਮਾਨ ਲਿਖਿਆ ਕਿ ਕੀ ਪਤਾ ਕਦੋਂ ਕਿਸਮਤ ਕਿਥੇ ਲੈ ਜਾਵੇ। ਇਹ ਤਸਵੀਰ ਆਮ ਆਦਮੀ ਪਾਰਟੀ ਦੇ ਕਿਸੇ ਵਲੰਟੀਅਰ ਨੇ ਭੇਜੀ ਹੈ।
ਇਹ ਵੀ ਪੜ੍ਹੋ : Women Participation in Politics: ਪੰਜਾਬ 'ਚੋਂ ਹੁਣ ਤੱਕ ਸਿਰਫ਼ 9 ਔਰਤਾਂ ਹੀ ਲੋਕ ਸਭਾ 'ਚ ਪੁੱਜੀਆਂ; ਹਰਿਆਣਾ ਤੇ ਹਿਮਾਚਲ ਦੇ ਅੰਕੜੇ ਵੀ ਇਹੋ ਜਿਹੇ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਹੈਂਡਲ ਉਪਰ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ ਕਿ ਕੀ ਪਤੈ ਕਦੋੰ ਕਿਸਮਤ ਕਿੱਥੇ ਲੈ ਜਾਵੇ..ਡਾ. ਗੁਰਪਰੀਤ ਕੌਰ ਜਨਵਰੀ 2020 ਚ ਦਿੱਲੀ ਦੇ ਪਰਚਾਰ ਦੌਰਾਨ…ਕਿਸੇ ਵਲੰਟੀਅਰ ਨੇ ਭੇਜੀ ਫੋਟੋ..ਨਿਆਮਤ ਦੀ ਮੰਮੀ..।
ਇਹ ਵੀ ਪੜ੍ਹੋ : Chandigarh PGI Fire News: ਚੰਡੀਗੜ੍ਹ PGI 'ਚ ਇਕ ਵਾਰ ਫਿਰ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਵੱਡਾ ਹਾਦਸਾ