Khedan Watan Punjab Diyan: ਸੀਐਮ ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਤੀਜੇ ਸੀਜ਼ਨ ਦਾ ਕੀਤਾ ਆਗਾਜ਼
Advertisement
Article Detail0/zeephh/zeephh2406168

Khedan Watan Punjab Diyan: ਸੀਐਮ ਭਗਵੰਤ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਤੀਜੇ ਸੀਜ਼ਨ ਦਾ ਕੀਤਾ ਆਗਾਜ਼

  ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ 2024’ ਦੇ ਤੀਜੇ ਸੀਜ਼ਨ ਦਾ ਆਗਾਜ਼ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਸ਼ਾਮ ਨੂੰ ਸੰਗਰੂਰ ਵਿੱਚ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿੱਚ ਕੀਤੀ।

Khedan Watan Punjab Diyan: ਸੀਐਮ ਭਗਵੰਤ ਮਾਨ ਨੇ   ‘ਖੇਡਾਂ ਵਤਨ ਪੰਜਾਬ ਦੀਆਂ’ਦੇ ਤੀਜੇ ਸੀਜ਼ਨ ਦਾ ਕੀਤਾ ਆਗਾਜ਼

Khedan Watan Punjab Diyan:  ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ 2024’ ਦੇ ਤੀਜੇ ਸੀਜ਼ਨ ਦਾ ਆਗਾਜ਼ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਸ਼ਾਮ ਨੂੰ ਸੰਗਰੂਰ ਵਿੱਚ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਹੈ। ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿੱਚ ਕੀਤੀ।

ਇਸ ਮੌਕੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਸਿੰਘ ਵੀ ਮੌਜੂਦ ਸੀ। ਇਸ ਮੌਕੇ ਸੱਭਿਆਚਾਰ ਪ੍ਰੋਗਰਾਮ ਕਰਵਾਇਆ। ਜਿਸ ਵਿੱਚ ਪੰਜਾਬੀ ਗਾਇਕ ਗੁਰਦਾਸ ਮਾਨ ਵਿਸ਼ੇਸ਼ ਤੌਰ ਉਤੇ ਪੁੱਜੇ। ਸੀਐਮ ਮਾਨ ਨੇ ਵੱਖ-ਵੱਖ ਜ਼ਿਲ੍ਹਿਆਂ ਆਈਆਂ ਟੀਮਾਂ ਦਾ ਸਵਾਗਤ ਕੀਤਾ।

Trending news