CM ਚੰਨੀ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਯੂਕਰੇਨ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੀਤੀ ਅਪੀਲ
Advertisement

CM ਚੰਨੀ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਯੂਕਰੇਨ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੀਤੀ ਅਪੀਲ

ਰੂਸ-ਯੂਕਰੇਨ ਸੰਕਟ ਵਧਦਾ ਜਾ ਰਿਹਾ ਹੈ ਤੇ ਸਿਆਸਤਦਾਨ PM ਮੋਦੀ ਨੂੰ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਉੱਥੇ ਫਸੇ ਪੰਜਾਬੀਆਂ ਤੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਅਪੀਲ ਕਰ ਰਹੇ ਹਨ।

CM ਚੰਨੀ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਯੂਕਰੇਨ 'ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੀਤੀ ਅਪੀਲ

ਚੰਡੀਗੜ੍ਹ: ਰੂਸ-ਯੂਕਰੇਨ ਸੰਕਟ ਵਧਦਾ ਜਾ ਰਿਹਾ ਹੈ ਤੇ ਸਿਆਸਤਦਾਨ PM ਮੋਦੀ ਨੂੰ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਉੱਥੇ ਫਸੇ ਪੰਜਾਬੀਆਂ ਤੇ ਭਾਰਤੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਅਪੀਲ ਕਰ ਰਹੇ ਹਨ।

ਦੱਸ ਦਈਏ ਕਿ ਗੁਰਜੀਤ ਔਜਲਾ ਤੋਂ ਬਾਅਦ ਅੱਜ ਮੁੱਖ ਮੰਤਰੀ ਚੰਨੀ ਨੇ ਵੀ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ ਹੈ ਤੇ ਯੂਕਰੇਨ ਵਿਚ ਫਸੇ ਪੰਜਾਬੀਆਂ ਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਅਪੀਲ ਕੀਤੀ ਹੈ। 

fallback

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਜੰਗ ਪ੍ਰਭਾਵਿਤ ਯੂਕਰੇਨ ਵਿਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਤਹਿਤ ਸ਼ਨੀਵਾਰ ਨੂੰ ਏਅਰ ਇੰਡੀਆ ਦੇ ਦੋ ਜਹਾਜ਼ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਰੋਮਾਨੀਆ ਭੇਜੇ ਜਾਣਗੇ, ਜਿੱਥੋਂ ਉਹ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣਗੇ। 

Trending news