Bhagwant Mann News: ਪੰਜਾਬ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵਨਿਯੁਕਤ 252 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨੌਕਰੀਆਂ ਦੇ ਲਾਇਕ ਬਣਾਉਣਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਨੌਕਰੀਆਂ ਬਿਲਕੁਲ ਹੀ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ। ਇਸ ਸਬੰਧੀ ਕਿਸੇ ਦੀ ਕੋਈ ਸਿਫਾਰਿਸ਼ ਨਹੀਂ ਚੱਲੀ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ!