Bathinda News:  ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੇ ਫੈਸਲੇ ਤੋਂ ਪਹਿਲਾਂ ਬਠਿੰਡਾ ਵਿਜੀਲੈਂਸ ਵਿਭਾਗ ਵੱਲੋਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਬਠਿੰਡਾ ਵਿਕਾਸ ਅਥਾਰਟੀ ਦੇ ਕਮਰਸ਼ੀਅਲ ਪਲਾਟ ਨੂੰ ਖਰੀਦਣ ਨੂੰ ਲੈ ਕੇ ਬੋਲੀ ਦੇਣ ਵਾਲੇ ਰਾਜੀਵ ਕੁਮਾਰ ਉਰਫ ਰਾਜੂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : India vs Australia: ਭਾਰਤ ਨੇ ਆਸਟ੍ਰੇਲੀਆ ਅੱਗੇ ਰੱਖਿਆ 400 ਦੌੜਾਂ ਦਾ ਵਿਸ਼ਾਲ ਟੀਚਾ


ਰਾਜੀਵ ਕੁਮਾਰ ਤੋਂ ਅੱਗੇ ਪਲਾਟ ਮਨਪ੍ਰੀਤ ਬਾਦਲ ਨੇ ਖ਼ਰੀਦਿਆ ਸੀ। ਹਾਲਾਂਕਿ ਇਸ ਮਾਮਲੇ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਅਜੇ ਤੱਕ ਚੁੱਪੀ ਧਾਰੀ ਹੋਈ ਹੈ।


ਇਹ ਵੀ ਪੜ੍ਹੋ : Asian Games 2023 Updates: ਭਾਰਤ ਨੇ ਏਸ਼ੀਆਈ ਖੇਡਾਂ 'ਚ ਕੀਤੀ ਸ਼ਾਨਦਾਰ ਸ਼ੁਰੂਆਤ, ਜਿੱਤੇ 5 ਤਗਮੇ


ਰਿਪੋਰਟ ਕੁਲਬੀਰ ਬੀਰਾ