Congress Suspended Leader: ਕਾਂਗਰਸ ਨੇ ਦੋ ਸੀਨੀਅਰ ਆਗੂਆਂ ਨੂੰ 6 ਸਾਲ ਲਈ ਪਾਰਟੀ 'ਚੋਂ ਕੀਤਾ ਮੁਅੱਤਲ
Advertisement
Article Detail0/zeephh/zeephh2299440

Congress Suspended Leader: ਕਾਂਗਰਸ ਨੇ ਦੋ ਸੀਨੀਅਰ ਆਗੂਆਂ ਨੂੰ 6 ਸਾਲ ਲਈ ਪਾਰਟੀ 'ਚੋਂ ਕੀਤਾ ਮੁਅੱਤਲ

By Election: ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।

Congress Suspended Leader: ਕਾਂਗਰਸ ਨੇ ਦੋ ਸੀਨੀਅਰ ਆਗੂਆਂ ਨੂੰ 6 ਸਾਲ ਲਈ ਪਾਰਟੀ 'ਚੋਂ ਕੀਤਾ ਮੁਅੱਤਲ

Congress Suspended Leader: ਜਲੰਧਰ 'ਚ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਦੋ ਆਗੂਆਂ ਨੂੰ 6 ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਇੱਕ ਪੱਤਰ ਜਾਰੀ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਲਿਖਿਆ ਕਿ- ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਚਲਦੇ 6 ਸਾਲ ਲਈ ਪਾਰਟੀ ਚੋਂ ਮੁਅੱਤਲ ਕੀਤਾ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਆਗੂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਸੰਪਰਕ ਵਿੱਚ ਸਨ ਅਤੇ ਅਕਾਲੀ ਦਲ ਤੋਂ ਟਿਕਟ ਦੀ ਮੰਗ ਕਰ ਰਹੇ ਸਨ। ਜਿਸ ਬਾਰੇ ਕਾਂਗਰਸ ਪਾਰਟੀ ਨੂੰ ਜਾਣਕਾਰੀ ਮਿਲ ਗਈ। ਜਿਸ ਤੋਂ ਬਾਅਦ ਪਾਰਟੀ ਨੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਹੈ। 

fallback

ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ।

ਆਮ ਆਦਮੀ ਪਾਰਟੀ (Aam Aadmi Party Punjab) ਨੇ ਆਪਣੇ ਉਮੀਦਵਾਰ ਦਾ ਐਲਾਨ (Jalandhar by election,) ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਮਹਿੰਦਰ ਭਗਤ, ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ। ਬੀਜੇਪੀ ਨੇ ਇਸ ਸੀਟ ਤੋਂ ਵਿਧਾਇਕ ਰਹਿ ਚੁੱਕੇ ਸ਼ੀਤਲ ਅੰਗੂਰਾਲ ਨੂੰ ਹੀ ਉਮੀਦਵਾਰ ਐਲਾਨ ਦਿੱਤਾ ਹੈ। ਫਿਲਹਾਲ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਦੇ ਪੱਤੇ ਨਹੀਂ ਖੋਲ੍ਹੇ ਗਏ। 

 

Trending news