Tarn Taran News: ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਦਿੱਤੀ ਰਾਹਤ
Tarn Taran News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅਤੇ `ਆਪ` ਦੇ ਤਿੰਨ ਮੰਤਰੀਆਂ ਅਤੇ ਪੰਜ ਵਿਧਾਇਕਾਂ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ।
Tarn Taran News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਅਤੇ 'ਆਪ' ਦੇ ਤਿੰਨ ਮੰਤਰੀਆਂ ਅਤੇ ਪੰਜ ਵਿਧਾਇਕਾਂ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ।
ਅਦਾਲਤ ਨੇ ਉਨ੍ਹਾਂ ਖਿਲਾਫ ਥਾਣਾ ਸਦਰ 'ਚ ਡਿਜ਼ਾਸਟਰ ਮੈਨੇਜਮੈਂਟ ਅਤੇ ਨੈਸ਼ਨਲ ਹਾਈਵੇ ਐਕਟ ਤਹਿਤ ਦਰਜ ਮਾਮਲੇ ਵਿੱਚ ਰਾਹਤ ਦਿੱਤੀ ਹੈ। ਇਹ ਮਾਮਲਾ ਸਾਲ 2020 ਵਿੱਚ ਦਰਜ ਹੋਇਆ ਸੀ।
25 ਆਮ ਆਦਮੀ ਪਾਰਟੀ ਦੇ ਨੇਤਾਵਾਂ ਉਤੇ ਕੇਸ ਦਰਜ ਹੋਇਆ ਸੀ ਤੇ ਜ਼ਮਾਨਤ ਉਤੇ ਸਨ। ਕਾਬਿਲੇਗੌਰ ਹੈ ਕਿ ਤਰਨ ਤਾਰਨ ਵਿੱਚ ਸ਼ਰਾਬ ਕਾਂਡ ਦੇ ਰੋਸ ਵਜੋਂ ਇਨ੍ਹਾਂ ਨੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਤੇ ਹਾਈਵੇਅ ਜਾਮ ਕਰ ਦਿੱਤਾ ਸੀ।
ਇਹ ਵੀ ਪੜ੍ਹੋ : Rupnagar News: ਰੋਪੜ 'ਚ ਵਾਪਰੀ ਵੱਡੀ ਘਟਨਾ; ਮੁਰੰਮਤ ਦੌਰਾਨ ਪੁਰਾਣਾ ਮਕਾਨ ਡਿੱਗਿਆ, 4 ਮਜ਼ਦੂਰ ਮਲਬੇ ਥੱਲੇ ਦੱਬੇ