Punjab Youth Death:  ਖਰੜ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮੌਤ ਤੋਂ ਦੋ ਘੰਟੇ ਪਹਿਲਾਂ ਕਾਰ ਵਿੱਚ ਮੋਬਾਈਲ ਨਾਲ ਰੀਲ ਬਣਾਈ ਸੀ। ਨੌਜਵਾਨ ਦੀ ਪਛਾਣ ਤਰਨਦੀਪ ਸਿੰਘ ਖਰੜ ਵਜੋਂ ਹੋਈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Chandigarh Heart Attack: ਦਿਨੋ- ਦਿਨ ਵੱਧ ਰਿਹਾ ਮੋਟਾਪਾ! ਮਹਿਲਾ ਦੀ ਬਿਮਾਰੀਆਂ ਦਾ ਮੁੱਖ ਕਾਰਨ


ਲਗਭਗ ਦੋ ਸਾਲ ਪਹਿਲਾਂ ਤਰਨਦੀਪ ਅਮਰੀਕਾ ਗਿਆ ਸੀ। ਕੁਝ ਮਹੀਨੇ ਬਾਅਦ ਉਸ ਨੇ ਭਾਰਤ ਵਾਪਸ ਆਉਣਾ ਸੀ ਪਰ ਹੋਣੀ ਨੂੰ ਕੁਝ ਹੋਰ ਮਨਜ਼ੂਰ ਸੀ। ਤਰਨਦੀਪ ਸਿੰਘ ਦੇ ਪਿਤਾ ਚੜਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਪੋਲਥਨਵਿੰਨ ਸ਼ਹਿਰ ਵਿੱਚ ਰਹਿੰਦਾ ਸੀ ਤੇ ਨੌਜਵਾਨ ਦੀ ਇੱਕ ਭੈਣ ਵੀ ਹੈ। ਤਰਨਦੀਪ ਸਿੰਘ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।


ਇਹ ਵੀ ਪੜ੍ਹੋ : Farmer Leader Murder: ਹੁਸ਼ਿਆਰਪੁਰ 'ਚ ਕਿਸਾਨ ਆਗੂ ਦਾ ਕਤਲ; ਖੇਤਾਂ 'ਚ ਫ਼ਸਲ ਨੂੰ ਲਗਾਉਣ ਗਿਆ ਸੀ ਪਾਣੀ