Sunita Kejriwal News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Advertisement
Article Detail0/zeephh/zeephh2139203

Sunita Kejriwal News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਅਤੇ ਗੁਰੂ ਘਰ ਵਿਖੇ ਲੰਗਰ ਵੀ ਛਕਿਆ। ਇਹ ਵੀ ਪੜ੍ਹੋ : Harsh Mahajan News: ਕਾਂਗਰਸੀ ਵਿਧਾਇਕ ਤੇ ਵਰਕਰ ਸੀਐਮ ਸੁੱਖੂ ਦੀ ਕਾਰਜਪ੍ਰਣਾਲੀ ਤੋਂ ਚੱਲ ਰਹੇ ਨਾਰਾਜ਼-ਹਰਸ਼ ਮਹਾਜਨ ਉਨ੍ਹਾਂ ਦੇ ਨਾਲ ਪ੍ਰ

Sunita Kejriwal News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Sunita Kejriwal News (ਬਿਮਲ ਸ਼ਰਮਾ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਅਤੇ ਗੁਰੂ ਘਰ ਵਿਖੇ ਲੰਗਰ ਵੀ ਛਕਿਆ।

ਇਹ ਵੀ ਪੜ੍ਹੋ : Harsh Mahajan News: ਕਾਂਗਰਸੀ ਵਿਧਾਇਕ ਤੇ ਵਰਕਰ ਸੀਐਮ ਸੁੱਖੂ ਦੀ ਕਾਰਜਪ੍ਰਣਾਲੀ ਤੋਂ ਚੱਲ ਰਹੇ ਨਾਰਾਜ਼-ਹਰਸ਼ ਮਹਾਜਨ

ਉਨ੍ਹਾਂ ਦੇ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵੱਲੋਂ ਸੂਚਨਾ ਅਫਸਰ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ ਵਿਖੇ ਵੀ ਨਤਮਸਤਕ ਹੋਏ।

ਇਹ ਵੀ ਪੜ੍ਹੋ : Chandigarh News: ਪ੍ਰਸ਼ਾਸਕ ਦੇ ਮਾਈਕ ਦੀ ਆਵਾਜ਼ ਬੰਦ ਹੋਣ ਪਿੱਛੋਂ ਵੱਡਾ ਐਕਸ਼ਨ; ਚੰਡੀਗੜ੍ਹ ਨਿਗਮ ਦਾ ਐਕਸੀਅਨ ਮੁਅੱਤਲ

Trending news