Domestic flights News: ਭਾਰਤ ਦੇ 28 ਹਵਾਈ ਅੱਡਿਆਂ ਤੋਂ ਸ਼ੁਰੂ ਹੋਣਗੀਆਂ ਘਰੇਲੂ ਉਡਾਣਾਂ, ਪੰਜਾਬ ਦੇ ਇਹ ਜ਼ਿਲ੍ਹੇ ਹਨ ਸ਼ਾਮਿਲ
Domestic Flights News: ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਲਈ ਪ੍ਰਧਾਨ ਮੰਤਰੀ ਅਤੇ ਹਵਾਬਾਜ਼ੀ ਮੰਤਰੀ ਦਾ ਧੰਨਵਾਦ ਕੀਤਾ ਹੈ।
Domestic Flights News: ਭਾਰਤ ਸਰਕਾਰ ਵੱਲੋਂ ਉਡਾਨ ਸਕੀਮ ਤਹਿਤ 28 ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਪਠਾਨਕੋਟ, ਆਦਮਪੁਰ ਅਤੇ ਬਠਿੰਡਾ ਹਵਾਈ ਅੱਡੇ ਸ਼ਾਮਲ ਹਨ। ਉਡਾਨ ਸਕੀਮ ਤਹਿਤ ਇਨ੍ਹਾਂ ਹਵਾਈ ਅੱਡਿਆਂ ਤੋਂ ਛੇਤੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਲਈ ਪ੍ਰਧਾਨ ਮੰਤਰੀ ਅਤੇ ਹਵਾਬਾਜ਼ੀ ਮੰਤਰੀ ਦਾ ਧੰਨਵਾਦ ਕੀਤਾ ਹੈ।
ਭਾਰਤ ਸਰਕਾਰ ਵੱਲੋਂ ਉਡਾਨ ਸਕੀਮ ਤਹਿਤ 28 ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਪਠਾਨਕੋਟ, ਆਦਮਪੁਰ ਅਤੇ ਬਠਿੰਡਾ ਹਵਾਈ ਅੱਡੇ ਸ਼ਾਮਲ ਹਨ। ਉਡਾਨ ਸਕੀਮ ਤਹਿਤ ਇਨ੍ਹਾਂ ਹਵਾਈ ਅੱਡਿਆਂ ਤੋਂ ਛੇਤੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਇਸ ਲਈ ਪ੍ਰਧਾਨ ਮੰਤਰੀ ਅਤੇ ਹਵਾਬਾਜ਼ੀ ਮੰਤਰੀ ਦਾ ਧੰਨਵਾਦ ਕੀਤਾ ਹੈ।
ਉਡਾਨ ਸਕੀਮ ਯਾਨੀ ਹੁਣ ਦੇਸ਼ ਦਾ ਆਮ ਆਦਮੀ ਉਡਾਣ ਭਰੇਗਾ, ਭਾਰਤ ਸਰਕਾਰ ਵੱਲੋਂ ਉਡਾਨ ਸਕੀਮ ਤਹਿਤ 28 ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਦੇ ਪਠਾਨਕੋਟ, ਬਠਿੰਡਾ ਅਤੇ ਆਦਮਪੁਰ ਹਵਾਈ ਅੱਡੇ ਸ਼ਾਮਲ ਹਨ। ਉਡਾਨ ਸਕੀਮ ਤਹਿਤ ਇਨ੍ਹਾਂ ਸਾਰੇ 28 ਹਵਾਈ ਅੱਡਿਆਂ ਤੋਂ ਜਲਦੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣਗੀਆਂ। ਜਦੋਂ ਉਡਾਨ ਸਕੀਮ ਸ਼ੁਰੂ ਕੀਤੀ ਜਾਵੇਗੀ, ਜਿਸ ਦਾ ਸਿੱਧਾ ਫਾਇਦਾ ਆਮ ਜਨਤਾ ਨੂੰ ਮਿਲੇਗਾ। ਉਡਾਨ ਸਕੀਮ ਤਹਿਤ ਸ਼ੁਰੂ ਕੀਤੀ ਗਈ ਹਵਾਈ ਅੱਡਿਆਂ 'ਤੇ ਆਮ ਲੋਕਾਂ ਨੂੰ ਕਾਫੀ ਸਹੂਲਤਾਂ ਮਿਲਦੀਆਂ ਹਨ, ਨਾਲ ਹੀ ਇਸ 'ਚ ਸਫ਼ਰ ਕਰਨਾ ਵੀ ਬਹੁਤਾ ਮਹਿੰਗਾ ਨਹੀਂ ਹੈ।
ਇਹ ਵੀ ਪੜ੍ਹੋ: Ludhiana News: MLA ਗੁਰਪ੍ਰੀਤ ਗੋਗੀ ਦੇ ਘਰ ਪਹੁੰਚੇ ਡੇਅਰੀ ਸੰਚਾਲਕ; ਗੋਗੀ ਨੇ ਚਲਾਨ ਕੱਟਣ ਵਾਲੇ ਅਫਸਰਾਂ ਦੀ ਲਗਾਈ ਕਲਾਸ
ਉਡਾਨ ਸਕੀਮ ਤਹਿਤ 28 ਹੋਰ ਹਵਾਈ ਅੱਡੇ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਉਡਾਨ ਸਕੀਮ ਦਾ ਲਾਭ ਲੈ ਸਕਣ, ਜਿਸ ਵਿੱਚ ਪੰਜਾਬ ਦੇ ਪਠਾਨਕੋਟ, ਬਠਿੰਡਾ ਅਤੇ ਆਦਮਪੁਰ ਹਵਾਈ ਅੱਡੇ ਸ਼ਾਮਲ ਹਨ। ਉਨ੍ਹਾਂ ਹਵਾਬਾਜ਼ੀ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਹਰ ਵਰਗ ਅਤੇ ਸਾਡੇ ਆਮ ਲੋਕਾਂ ਨੂੰ ਫਾਇਦਾ ਹੋਵੇਗਾ। ਆਮ ਲੋਕ ਵੀ ਹਵਾਈ ਸਫਰ ਕਰ ਸਕਣਗੇ।
ਪਠਾਨਕੋਟ ਏਅਰਪੋਰਟ ਦੇ ਖੁੱਲਣ ਨਾਲ ਪਠਾਨਕੋਟ ਹੀ ਨਹੀਂ ਬਲਕਿ ਆਸ-ਪਾਸ ਦੇ ਰਾਜਾਂ ਦੇ ਲੋਕਾਂ ਨੂੰ ਵੀ ਕਾਫੀ ਫਾਇਦਾ ਹੋਵੇਗਾ।ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਉਡਾਨ ਸਕੀਮ ਬਹੁਤ ਹੀ ਵਧੀਆ ਸਕੀਮ ਹੈ, ਜਦੋਂ ਕਿ ਸ. ਹਵਾਈ ਅੱਡਾ ਸ਼ੁਰੂ ਹੋਣ ਨਾਲ ਪਠਾਨਕੋਟ ਦੇ ਨਾਲ-ਨਾਲ ਹਿਮਾਚਲ ਅਤੇ ਜੰਮੂ-ਕਸ਼ਮੀਰ ਨੂੰ ਵੀ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ GMCH-32 ਹਸਪਤਾਲ ਦੇ ਬਾਹਰ ਵੱਡਾ ਹਾਦਸਾ ਟਲਿਆ, ਦਰੱਖਤ ਤੇ ਟਾਹਿਣੀਆਂ ਸੜ ਕੇ ਸੁਆਹ