Dr. Swaiman Singh: ਡਾਕਟਰ ਸਵੈਮਾਨ ਸਿੰਘ USA ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਚਿੰਤਾ ਜਾਹਿਰ ਕਰਦਿਆਂ ਭਾਰਤ ਸਰਕਾਰ ਦੇ ਨਾਮ ਖੁੱਲ੍ਹੀ ਚਿੱਠੀ ਲਿਖੀ ਹੈ। ਉਨ੍ਹਾਂ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਰੈਡ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਨੇ ਲਿਖਿਆ ਪਿਛਲੇ 12 ਘੰਟਿਆਂ ਦੌਰਾਨ ਜਗਜੀਤ ਡੱਲੇਵਾਲ ਦੀ ਸਿਹਤ ਕਾਫੀ ਵਿਗੜ ਗਈ ਹੈ। ਉਨ੍ਹਾਂ ਨਾਜ਼ੁਕ ਹੁੰਦੀ ਹਾਲਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾ ਸਰੀਰਕ ਮੁਆਇਨਾ ਬਹੁਤ ਚਿੰਤਾਜਨਕ ਹੈ। ਇਸ ਲਈ ਉਨ੍ਹਾਂ ਨੇ ਆਪਣਾ ਫਰਜ਼ ਸਮਝਦੇ ਹੋਏ ਇਸ ਸਥਿਤੀ ਬਾਰੇ ਸਭ ਨੂੰ ਜਾਣੂ ਕਰਵਾਉਣਾ ਜ਼ਰੂਰੀ ਸਮਝਿਆ। ਉਨ੍ਹਾਂ ਨੇ ਭਾਰਤ ਤੇ ਪੰਜਾਬ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਸਾਰੇ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ।


COMMERCIAL BREAK
SCROLL TO CONTINUE READING