ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਹੋਏ 'ਆਪ' ਵਿਧਾਇਕ 'ਜੱਗਾ' ਨੇ ਫੜਿਆ ਕਾਂਗਰਸ ਦਾ ਪੱਲਾ
Advertisement

ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਹੋਏ 'ਆਪ' ਵਿਧਾਇਕ 'ਜੱਗਾ' ਨੇ ਫੜਿਆ ਕਾਂਗਰਸ ਦਾ ਪੱਲਾ

ਸਾਢੇ ਚਾਰ ਸਾਲ ਬਤੌਰ ਆਮ ਆਦਮੀ ਪਾਰਟੀ ਤੋਂ ਵਿਧਾਇਕ ਰਹੇ ਜਗਤਾਰ ਜੱਗਾ ਨੇ ਆਮ ਆਦਮੀ ਪਾਰਟੀ ਨੂੰ ਡਰਾਮੇਬਾਜ਼ ਦੱਸਦਿਆਂ ਹੋਇਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਜਿੱਤਣ ਹਾਰਨ ਨਾਲ ਕੁਝ ਨਹੀਂ ਸਿਰਫ਼ ਤੇ ਸਿਰਫ਼ ਉਹ ਕਾਂਗਰਸ ਨੂੰ ਖ਼ਰਾਬ ਕਰ ਰਹੀ ਹੈ ।

ਵਿਧਾਨ ਸਭਾ ਦੀ ਕਾਰਵਾਈ ਦੌਰਾਨ ਕਾਂਗਰਸ ਦੇ ਹੋਏ 'ਆਪ' ਵਿਧਾਇਕ 'ਜੱਗਾ' ਨੇ ਫੜਿਆ ਕਾਂਗਰਸ ਦਾ ਪੱਲਾ

ਨਵਦੀਪ ਮਹੇਸਰੀ / ਮੋਗਾ---  ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਜੱਗਾ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਦਾ ਪੱਲਾ ਫੜ ਲਿਆ ।

ਸਾਢੇ ਚਾਰ ਸਾਲ ਬਤੌਰ ਆਮ ਆਦਮੀ ਪਾਰਟੀ ਤੋਂ ਵਿਧਾਇਕ ਰਹੇ ਜਗਤਾਰ ਜੱਗਾ ਨੇ ਆਮ ਆਦਮੀ ਪਾਰਟੀ ਨੂੰ ਡਰਾਮੇਬਾਜ਼ ਦੱਸਦਿਆਂ ਹੋਇਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਜਿੱਤਣ ਹਾਰਨ ਨਾਲ ਕੁਝ ਨਹੀਂ ਸਿਰਫ਼ ਤੇ ਸਿਰਫ਼ ਉਹ ਕਾਂਗਰਸ ਨੂੰ ਖ਼ਰਾਬ ਕਰ ਰਹੀ ਹੈ । ਵਿਧਾਇਕ ਨੇ  ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਆਰਐੱਸਐੱਸ ਦੀ ਏ ਤੇ ਬੀ ਟੀਮ ਦੱਸਦਿਆਂ ਹੋਇਆਂ ਕਿਹਾ ਕਿ ਇਹ ਸਿਰਫ਼ ਤੇ ਸਿਰਫ਼ ਕਾਂਗਰਸ ਨੂੰ ਖ਼ਰਾਬ ਕਰ ਰਹੇ ਹਨ ।

WATCH LIVE TV 

Trending news