Punjab Earthquake News: ਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।
Trending Photos
Punjab Earthquake News: ਪੰਜਾਬ 'ਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਦੁਪਹਿਰ 1:13 ਵਜੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।
ਦੱਸ ਦਈਏ ਕਿ ਪੰਜਾਬ ਦੇ ਰੂਪਨਗਰ ਵਿੱਚ ਅੱਜ ਸਵੇਰੇ 01:13 ਵਜੇ 3.2 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।