Punjab Earthquake News: ਪੰਜਾਬ 'ਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ 3.2 ਸੀ। ਨੈਸ਼ਨਲ ਸਿਸਮਿਕ ਮਾਨੀਟਰਿੰਗ ਸੈਂਟਰ (ਐਨਐਸਐਮਸੀ) ਮੁਤਾਬਕ ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ। ਭੂਚਾਲ ਦੇ ਝਟਕੇ ਦੁਪਹਿਰ 1:13 ਵਜੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਲੱਗਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ।


COMMERCIAL BREAK
SCROLL TO CONTINUE READING

ਦੱਸ ਦਈਏ ਕਿ ਪੰਜਾਬ ਦੇ ਰੂਪਨਗਰ ਵਿੱਚ ਅੱਜ ਸਵੇਰੇ 01:13 ਵਜੇ 3.2 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।