ਪੰਜਾਬ ਵਿਚ ਚੋਣਾਂ ਦਾ ਦੌਰ ਖ਼ਤਮ, 5 ਵਜੇ ਤੱਕ 63.44 ਪ੍ਰਤੀਸ਼ਤ ਹੋਈ ਵੋਟਿੰਗ
Advertisement
Article Detail0/zeephh/zeephh1103538

ਪੰਜਾਬ ਵਿਚ ਚੋਣਾਂ ਦਾ ਦੌਰ ਖ਼ਤਮ, 5 ਵਜੇ ਤੱਕ 63.44 ਪ੍ਰਤੀਸ਼ਤ ਹੋਈ ਵੋਟਿੰਗ

ਪੰਜਾਬ ਦੇ ਵਿਚ ਵੋਟਿੰਗ ਪ੍ਰਕਿਰਿਆ ਖ਼ਤਮ ਹੋ ਚੁੱਕੀ ਹੈ ਅਤੇ 5 ਵਜੇ ਤੱਕ 63.44 ਫੀਸਦੀ ਵੋਟਿੰਗ ਹੋਈ।

ਪੰਜਾਬ ਵਿਚ ਚੋਣਾਂ ਦਾ ਦੌਰ ਖ਼ਤਮ, 5 ਵਜੇ ਤੱਕ 63.44 ਪ੍ਰਤੀਸ਼ਤ ਹੋਈ ਵੋਟਿੰਗ

 

ਚੰਡੀਗੜ: ਪੰਜਾਬ ਦੇ ਵਿਚ ਵੋਟਿੰਗ ਪ੍ਰਕਿਰਿਆ ਖ਼ਤਮ ਹੋ ਚੁੱਕੀ ਹੈ ਅਤੇ 5 ਵਜੇ ਤੱਕ 63.44 ਫੀਸਦੀ ਵੋਟਿੰਗ ਹੋਈ। ਪੰਜਾਬ ਵਿਚ ਇਸ ਵਾਰ ਵੱਖਰੇ ਹੀ ਸਿਆਸੀ ਸਮੀਕਰਨ ਵੇਖਣ ਨੂੰ ਮਿਲੇ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ-ਪੀ.ਐਲ.ਸੀ. ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸੰਯੁਕਤ ਸਮਾਜ ਮੋਰਚਾ ਨੇ ਚੋਣ ਪਿੜ ਮੱਲਿਆ ਸੀ। ਪੰਜਾਬ ਵਿੱਚ ਚੋਣ ਲੜਨ ਵਾਲੇ ਪ੍ਰਮੁੱਖ ਚਿਹਰਿਆਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ।

 

WATCH LIVE TV 

Trending news