Gurdaspur News: ਗੁਰਦਾਸਪੁਰ ਦੇ ਪਿੰਡ ਬਲਡਵਾਲ ਵਿੱਚ ਜੰਮੂ-ਕਟੜਾ ਐਕਸਪ੍ਰੈਸ ਹਾਈਵੇ ਦੇ ਚੱਲ ਰਹੇ ਕੰਮ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੁਕਵਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਖੇਤੀ ਵਿੱਚ ਬੀਜੀ ਫਸਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਬਰਬਾਦ ਕਰ ਦਿੱਤਾ ਹੈ।

COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ: Crime News: AGTF ਪੰਜਾਬ ਪੁਲਿਸ ਨੇ ਗੈਂਗਸਟਰ ਸੁਨੀਲ ਭੰਡਾਰੀ ਉਰਫ ਨਟਾ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪ੍ਰਸ਼ਾਸਨ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ ਇਸ ਜ਼ਮੀਨ ਦੇ ਪੈਸੇ ਦਿੱਤੇ ਜਾ ਚੁੱਕੇ ਹਨ, ਜਿਸ ਕਾਰਨ ਅੱਜ ਪ੍ਰਸ਼ਾਸਨ ਇਸ ਨੂੰ ਐਕਵਾਇਰ ਕਰਨ ਲਈ ਆਇਆ ਸੀ। ਨਾਇਬ ਤਹਿਸੀਲਦਾਰ ਨਾਲ ਕਿਸਾਨਾਂ ਦੀ ਬਹਿਸ ਵੀ ਹੋਈ।

ਇਹ ਵੀ ਪੜ੍ਹੋ: Crime News: AGTF ਪੰਜਾਬ ਪੁਲਿਸ ਨੇ ਗੈਂਗਸਟਰ ਸੁਨੀਲ ਭੰਡਾਰੀ ਉਰਫ ਨਟਾ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ