Ferozepur News: BSF ਨੇ ਹੁਸੈਨੀਵਾਲਾ ਬਾਰਡਰ 'ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਕਾਬੂ, ਮਾਮਲਾ ਦਰਜ
Advertisement

Ferozepur News: BSF ਨੇ ਹੁਸੈਨੀਵਾਲਾ ਬਾਰਡਰ 'ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਕਾਬੂ, ਮਾਮਲਾ ਦਰਜ

Ferozepur News: ਇਸ ਦੌਰਾਨ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਭਾਰਤੀ ਪਾਸਪੋਰਟ ਐਕਟ ਅਤੇ ਵਿਦੇਸ਼ੀ ਕਾਨੂੰਨ ਦੀ ਧਾਰਾ 3/4 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Ferozepur News: BSF ਨੇ ਹੁਸੈਨੀਵਾਲਾ ਬਾਰਡਰ 'ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਕਾਬੂ, ਮਾਮਲਾ ਦਰਜ

Ferozepur News: ਭਾਰਤ ਪਾਕਿਸਤਾਨ ਬਾਰਡਰ (India-Pak Border) ਤੋਂ ਆਏ ਦਿਨ ਨਵੀਆਂ ਅਤੇ ਡਰੋਨ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਅੱਜ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਏ ਦੇ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਫਿਰੋਜ਼ਪੁਰ ਵਿੱਚ ਬੀਐਸਐਫ ਨੇ ਪੰਜਾਬ ਦੇ ਭਾਰਤ-ਪਾਕਿ ਹੁਸੈਨੀਵਾਲਾ ਬਾਰਡਰ 'ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ ਗਿਆ ਹੈ।

ਇਸ ਦੌਰਾਨ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਭਾਰਤੀ ਪਾਸਪੋਰਟ ਐਕਟ ਅਤੇ ਵਿਦੇਸ਼ੀ ਕਾਨੂੰਨ ਦੀ ਧਾਰਾ 3/4 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋPunjab News: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪਠਾਨਕੋਟ 'ਚ BSF ਦੇ ਜਵਾਨਾਂ ਨੂੰ ਵੱਡੀ ਕਾਮਯਾਬੀ, ਇੱਕ ਘੁਸਪੈਠੀਆ ਕੀਤਾ ਢੇਰ

 

Trending news