Ferozepur Loot News/ਰਾਜੇਸ਼ ਕਟਾਰੀਆ ਪੰਜਾਬ ਵਿਚ ਆਏ ਦਿਨ ਚੋਰੀ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਫ਼ਿਰੋਜ਼ਪੁਰ  ਤੋਂ ਸਾਹਮਣੇ ਆਇਆ ਹੈ। ਦਰਅਸਲ ਫ਼ਿਰੋਜ਼ਪੁਰ 'ਚ ਲੁੱਟਾਂ-ਖੋਹਾਂ, ਖੋਹਾਂ ਅਤੇ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਦੁਕਾਨਦਾਰ ਚਿੰਤਤ ਹਨ।


COMMERCIAL BREAK
SCROLL TO CONTINUE READING

ਇਸ ਦੇ ਚੱਲਦਿਆਂ ਵਪਾਰ ਮੰਡਲ ਵੱਲੋਂ ਮੀਟਿੰਗ ਕੀਤੀ ਗਈ ਅਤੇ ਅੱਜ ਐਸ.ਪੀ ਫ਼ਿਰੋਜ਼ਪੁਰ ਨੂੰ ਵੀ ਮਿਲਿਆ ਅਤੇ ਵਪਾਰ ਮੰਡਲ ਦੇ ਪ੍ਰਧਾਨ ਅਸ਼ਵਨੀ ਮਹਿਤਾ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਮਾੜੇ ਅਨਸਰਾਂ 'ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਦੁਕਾਨਦਾਰਾਂ ਨੂੰ ਰਾਹਤ ਮਿਲ ਸਕੇ ਅਤੇ ਪ੍ਰੇਸ਼ਾਨੀ ਨਾ ਹੋਵੇ।


ਇਹ ਵੀ ਪੜ੍ਹੋ:   Jharkhand Train Mishap: ਝਾਰਖੰਡ 'ਚ ਵੱਡਾ ਰੇਲ ਹਾਦਸਾ; ਹਾਵੜਾ ਤੋਂ ਮੁੰਬਈ ਜਾ ਰਹੀ ਐਕਸਪ੍ਰੈਸ ਟਰੇਨ ਪਟੜੀ ਤੋਂ ਉਤਰੀ