Ferozepur News: ਫਿਰੋਜ਼ਪੁਰ 'ਚ ਇੱਕ ਪਰਿਵਾਰ ਦੇ 4 ਜੀਆਂ ਨੇ ਖਾਦੀ ਜਹਿਰੀਲੀ ਵਸਤੂ, ਮੌਕੇ ਉੱਤੇ ਹੋਈ ਮੌਤ
Advertisement
Article Detail0/zeephh/zeephh2261062

Ferozepur News: ਫਿਰੋਜ਼ਪੁਰ 'ਚ ਇੱਕ ਪਰਿਵਾਰ ਦੇ 4 ਜੀਆਂ ਨੇ ਖਾਦੀ ਜਹਿਰੀਲੀ ਵਸਤੂ, ਮੌਕੇ ਉੱਤੇ ਹੋਈ ਮੌਤ

Ferozepur family Suicide News: ਫਿਰੋਜ਼ਪੁਰ ਵਿੱਚ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਖਾਦੀ ਜਹਿਰੀਲੀ ਵਸਤੂ ਚਾਰ ਜੀਆਂ ਦੀ ਹੋਈ ਮੌਤ। ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਤਲਵੰਡੀ ਭਾਈ ਦੇ ਬੁੱਢਾ ਖੂਹ ਦਾ ਰਹਿਣ ਵਾਲਾ ਸੀ। 

 

Ferozepur News: ਫਿਰੋਜ਼ਪੁਰ 'ਚ ਇੱਕ ਪਰਿਵਾਰ ਦੇ 4 ਜੀਆਂ ਨੇ ਖਾਦੀ ਜਹਿਰੀਲੀ ਵਸਤੂ, ਮੌਕੇ ਉੱਤੇ ਹੋਈ ਮੌਤ

Ferozepur family Suicide News/ਰਾਜੇਸ਼ ਕਟਾਰੀਆ: ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਤੋਂ ਅੱਜ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿਥੇ ਇੱਕ ਪਰਿਵਾਰ ਦੇ ਚਾਰ ਜੀਆਂ ਨੇ ਜਹਿਰੀਲੀ ਵਸਤੂ ਖਾ ਲਈ ਜਿਸ ਦੌਰਾਨ ਇੱਕ ਨੌਜਵਾਨ, ਔਰਤ ਅਤੇ ਦੋ ਮਾਸੂਮ ਬੱਚੀਆਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਪਰਿਵਾਰ ਤਲਵੰਡੀ ਭਾਈ ਦੇ ਬੁੱਢਾ ਖੂਹ ਦਾ ਰਹਿਣ ਵਾਲਾ ਸੀ। 

ਜਿਨ੍ਹਾਂ ਦੇ ਲੜਕੇ ਅਮਨ ਗੁਲਾਟੀ ਅਤੇ ਉਸਦੀ ਪਤਨੀ ਮੋਨਿਕਾ, ਇੱਕ ਅੱਠ ਸਾਲਾਂ ਬੱਚੀ ਅਤੇ ਇੱਕ ਢਾਈ ਸਾਲਾਂ ਬੱਚੀ ਨੇ ਜਹਿਰੀਲੀ ਵਸਤੂ ਖਾ ਲਈ ਜਿਸ ਤੋਂ ਬਾਅਦ ਪਤਨੀ ਮੋਨਿਕਾ ਅਤੇ ਦੋ ਬੱਚੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਅਮਨ ਗੁਲਾਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਉਸਦੀ ਵੀ ਮੌਤ ਹੋ ਚੁੱਕੀ ਹੈ। ਫਿਲਹਾਲ ਹਾਲੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਪਤਾ ਲੱਗਿਆ ਹੈ ਕਿ  ਲੜਕੇ ਅਮਨ ਗੁਲਾਟੀ ਨੇ ਸ਼ੇਅਰ ਮਾਰਕੀਟ ਵਿੱਚ ਪੈਸੇ ਲਗਾਏ ਸਨ। ਸੇਅਰ ਮਾਰਕੀਟ ਡਾਊਨ ਹੋ ਜਾਣ ਕਾਰਨ ਉਸ ਨੂੰ ਕਾਫੀ ਘਾਟਾ ਪੈ ਗਿਆ ਸੀ। ਜਿਸ ਦੇ ਚਲਦਿਆਂ ਅਮਨ ਗੁਲਾਟੀ ਸਮੇਤ ਉਸ ਦੀ ਪਤਨੀ ਮੋਨਿਕਾ, ਇੱਕ ਅੱਠ ਸਾਲਾ ਬੱਚੀ ਅਤੇ ਇੱਕ ਢਾਈ ਸਾਲਾਂ ਬੱਚੀ ਨੇ ਜਹਰੀਲੀ ਚੀਜ ਖਾ ਲਈ। ਪਤਨੀ ਮੋਨਿਕਾ ਅਤੇ ਦੋ ਬੱਚੀਆਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: . Punjab News: ਲੋਕ ਸਭਾ ਚੋਣਾਂ ਕਰਕੇ  ਆਬਕਾਰੀ ਤੇ ਪੁਲਿਸ ਟੀਮ ਵੱਲੋਂ ਛਾਪੇਮਾਰੀ, 50,000 ਲੀਟਰ ਤੋਂ ਵੱਧ ਲਾਹਣ ਬਰਾਮਦ
 

 

Trending news