Siquat Kisan Morcha: ਸੰਯੁਕਤ ਕਿਸਾਨ ਮੋਰਚਾ ਦੀ ਪੰਜ ਮੈਂਬਰੀ ਕਮੇਟੀ ਦੀ ਸੰਯੁਕਤ ਸਮਾਜ ਮੋਰਚਾ ਨਾਲ ਮੀਟਿੰਗ ਸਮਾਪਤ ਹੋ ਗਈ ਹੈ। ਐਸਕੇਐਮ ਦੀ ਪੰਜ ਮੈਂਬਰੀ ਕਮੇਟੀ 26 ਅਕਤੂਬਰ ਨੂੰ ਐਸਕੇਐਮ ਅੱਗੇ ਪੇਸ਼ ਰਿਪੋਰਟ ਕਰੇਗੀ।


COMMERCIAL BREAK
SCROLL TO CONTINUE READING

ਅਲੱਗ-ਅਲੱਗ ਗੁਟਾਂ ਵਿੱਚ ਵੰਡੀਆਂ ਗਈਆਂ ਕਿਸਾਨ ਜਥੇਬੰਦੀਆਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਾਰੇ ਕਿਸਾਨ ਜੱਥੇਬੰਦੀਆਂ ਇੱਕ ਹੋ ਕੇ ਪੰਜਾਬ ਦੀ ਲੜਾਈ ਲੜਨਗੀਆਂ।


ਇਹ ਵੀ ਪੜ੍ਹੋ : Chandigarh EV Policy: ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਕੈਂਪਿੰਗ ਹਟਾਉਣ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ


ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਆਗੂਆਂ ਨੂੰ ਇਕਜੁੱਟ ਕਰਨ ਲਈ ਉਪਰਾਲੇ ਆਰੰਭ ਦਿੱਤੇ ਹਨ। ਅੱਜ ਦੀ ਰਿਪੋਰਟ ਵਿੱਚ ਕਿਸਾਨਾਂ ਨੂੰ ਇੱਕ ਮੰਚ ਉਤੇ ਲਿਆਉਣ ਲਈ ਡੂੰਘਿਆਈ ਨਾਲ ਗੱਲਬਾਤ ਹੋਈ ਅਤੇ ਕਿਸਾਨਾਂ ਨੂੰ ਇਕੱਠੇ ਹੋ ਕੇ ਮਸਲਿਆਂ ਉਤੇ ਲੜਨ ਲਈ ਇਕੱਤਰ ਕਰਨ ਉਤੇ ਜ਼ੋਰ ਦਿੱਤਾ ਗਿਆ।


ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ CM ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿਵਾਇਆ ਅਹਿਦ, ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਮੰਗਿਆ ਸਾਥ