Shiromani Akali Dal: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਤਾਲਮੇਲ ਕਮੇਟੀ ਦਾ ਗਠਨ
Shiromani Akali Dal: ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਕਨਵੀਨਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਤਾਲਮੇਲ ਕਮੇਟੀ ਬਣਾਈ ਗਈ ਹੈ।
Shiromani Akali Dal: ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਕਨਵੀਨਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸੁਚਾਰੂ ਪ੍ਰਬੰਧ ਕਰਨ ਲਈ ਤਾਲਮੇਲ ਕਮੇਟੀ ਬਣਾਈ ਗਈ ਹੈ।
ਜਿਸ ਵਿੱਚ ਹਰਮੇਲ ਸਿੰਘ ਟੌਹੜਾ, ਸੁਰਜੀਤ ਸਿੰਘ ਰੱਖੜਾ, ਬੀਬੀ ਕੁਲਦੀਪ ਕੌਰ ਟੌਹੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਰਿਟਾਇਰ ਜਸਟਿਸ ਨਿਰਮਲ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾ, ਹਰਿੰਦਰਪਾਲ ਸਿੰਘ ਟੌਹੜਾ, ਹਰੀ ਸਿੰਘ ਪ੍ਰੀਤ ਕੰਬਾਈਨ, ਸਤਵਿੰਦਰ ਸਿੰਘ ਟੌਹੜਾ, ਰਣਧੀਰ ਸਿੰਘ ਰੱਖੜਾ, ਤਜਿੰਦਰਪਾਲ ਸਿੰਘ ਸੰਧੂ, ਜਸਪਾਲ ਸਿੰਘ ਬਿੱਟੂ ਚੱਠਾ, ਜਰਨੈਲ ਸਿੰਘ ਕਰਤਾਰਪੁਰ, ਅਮਰਿੰਦਰ ਸਿੰਘ ਲਿਬੜਾ, ਸੁਖਵਿੰਦਰ ਸਿੰਘ ਰਾਜਲਾ, ਕੁਲਦੀਪ ਸਿੰਘ ਨੱਸੂਪੁਰ, ਸੁਰਜੀਤ ਸਿੰਘ ਚੀਮਾ, ਸਰੂਪ ਸਿੰਘ ਢੇਸੀ, ਭਜਨ ਸਿੰਘ ਟੌਹੜਾ, ਬਘੇਲ ਸਿੰਘ ਜਾਤੀਵਾਲ, ਹਰਬੰਸ ਸਿੰਘ ਮੰਝਪੁਰ, ਤੇਜਾ ਸਿੰਘ ਕਮਾਲਪੁਰ, ਇੰਦਰ ਮੋਹਨ ਸਿੰਘ ਲਖਮੀਰਵਾਲਾ, ਰਾਮਪਾਲ ਸਿੰਘ ਬੈਨੀਵਾਲ, ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਗਲਾ, ਮਹਿੰਦਰ ਸਿੰਘ ਦੁੱਲਟ, ਭੁਪਿੰਦਰ ਸਿੰਘ ਸੇਖੂਪੁਰ, ਲਾਲ ਸਿੰਘ ਮਰਦਾਂਪੁਰ, ਬਹਾਦਰ ਸਿੰਘ ਟੌਹੜਾ, ਹਰਵਿੰਦਰ ਸਿੰਘ ਭੋਲਾ ਟੌਹੜਾ ਸਰਕਲ ਪ੍ਰਧਾਨ, ਨਰਿੰਦਰਜੀਤ ਸਿੰਘ ਨੀਟਾ, ਜਸਬੀਰ ਸਿੰਘ ਪੰਚ ਟੌਹੜਾ, ਮਨਜੀਤ ਸਿੰਘ ਮੱਲੇਵਾਲ, ਰੁਪਿੰਦਰ ਸਿੰਘ ਸੈਂਡੀ ਕਲੱਬ ਪ੍ਰਧਾਨ, ਬਲਜਿੰਦਰ ਸਿੰਘ ਬੱਬੂ ਭਾਦਸੋਂ, ਸੰਤ ਸਿੰਘ, ਧਰਮਿੰਦਰ ਸਿੰਘ ਭੋਜੋ ਮਾਜਰੀ, ਸਤਨਾਮ ਸਿੰਘ ਸੱਤਾ, ਜਤਿੰਦਰ ਸਿੰਘ ਪਹਾੜੀਪੁਰ, ਕਪੂਰ ਚੰਦ ਬਾਂਸਲ, ਮਨਜੀਤ ਸਿੰਘ ਮੱਲੇਵਾਲ, ਗੁਰਮੀਤ ਸਿੰਘ ਕੋਟ, ਰਵਿੰਦਰ ਸਿੰਘ ਸ਼ਾਹਪੁਰ, ਗੁਰਵਿੰਦਰ ਸਿੰਘ ਰਾਮਪੁਰ, ਸੁੱਚਾ ਸਿੰਘ ਅਲੀ ਮਾਜਰਾ, ਸੁਖਵਿੰਦਰ ਸਿੰਘ ਗੋਦਾਈਆ, ਨਿਰਮਲ ਸਿੰਘ ਡਇਰੈਕਟਰ, ਰਣਜੀਤ ਸਿੰਘ ਰਾਣਾ ਸੇਖੋਂ, ਇੰਦਰਜੀਤ ਸਿੰਘ ਰੱਖੜਾ, ਗੁਰਦੀਪ ਸਿੰਘ ਰਾਜੇਵਾਲ, ਲਾਲ ਸਿੰਘ ਟਿਵਾਣਾ, ਰਣਜੀਤ ਸਿੰਘ ਟਿਵਾਣਾ, ਐਡਵੋਕੇਟ ਸ਼ੇਰ ਸਿੰਘ ਪ੍ਰਧਾਨ ਫਤਿਹਗੜ੍ਹ ਸਾਹਿਬ ਜੱਸਾ ਸਿੰਘ ਆਹਲੂਵਾਲੀਆ, ਦਿਲਬਾਗ ਸਿੰਘ ਬਾਘਾ, ਬਲਤੇਜ ਸਿੰਘ ਚੇਅਰਮੈਨ, ਲਖਬੀਰ ਸਿੰਘ ਬਬਲਾ, ਹਰਵੇਲ ਸਿੰਘ ਮਾਧੋਪੁਰ, ਅਬਰਿੰਦਰ ਸਿੰਘ ਕੰਗ, ਅਮਰਿੰਦਰ ਸਿੰਘ ਰੋਮੀ ਅਬਰਾਵਾਂ, ਅੰਮ੍ਰਿਤਪਾਲ ਸਿੰਘ ਖੱਟੜਾ, ਅਮਰੀਕ ਸਿੰਘ ਖਾਬੜਾ, ਦਵਿੰਦਰ ਸਿੰਘ ਟਹਿਲਪੁਰਾ, ਨਿਰੰਜਨ ਸਿੰਘ ਫੌਜੀ, ਤਰਸੇਮ ਸਿੰਘ ਕੋਟਲਾ, ਗੁਰਜੀਤ ਸਿੰਘ ਉੱਪਲੀ, ਕੁਲਦੀਪ ਸਿੰਘ ਹਰਪਾਲਪੁਰ, ਹਰਫੂਲ ਸਿੰਘ ਬੋਸਰ, ਬਿਕਰਮ ਸਿੰਘ ਫਰੀਦਪੁਰ, ਗੁਰਵਿੰਦਰ ਸਿੰਘ ਸ਼ਾਮਪੁਰ, ਡਿੰਪੀ ਡੂਮਛੇੜੀ, ਦਿਲਮੇਗ ਸਿੰਘ ਖਟੜਾ, ਰਣਬੀਰ ਸਿੰਘ ਪੀਏ, ਗੋਬਿੰਦ ਸਿੰਘ ਵਿਰਦੀ, ਕਰਨਵੀਰ ਸਿੰਘ, ਹਰਦੀਪ ਸਿੰਘ ਸਾਗਰਾ, ਰਣਧੀਰ ਸਿੰਘ ਮਵੀ, ਬਲਿਹਾਰ ਸਿੰਘ ਹਰਿਆਓਂ, ਜਗੀਰ ਸਿੰਘ ਖਾਂਗ, ਲਾਲੀ ਪਾਤੜਾਂ, ਜਸਵਿੰਦਰ ਸਿੰਘ ਵਰਿਆਣਾ, ਨਰਿੰਦਰ ਸਿੰਘ ਮਾਵੀ, ਜਸਵੀਰ ਸਿੰਘ ਕਾਇਨੌਰ, ਮਲਕੀਤ ਸਿੰਘ ਥੇੜੀ, ਬਲਦੇਵ ਸਿੰਘ ਹਫਸਾਬਾਦ, ਭੁਪਿੰਦਰ ਸਿੰਘ ਬਜਰੂੜ, ਬਹਾਦਰ ਸਿੰਘ, ਜਸਵੀਰ ਸਿੰਘ ਭੂਰਾ, ਗੁਰਦਰਸ਼ਨ ਸਿੰਘ ਲਾਲੀ, ਹਰਭਜਨ ਸਿੰਘ, ਮੁਖਤਿਆਰ ਸਿੰਘ ਪੰਚ, ਨਰਿੰਦਰ ਸਿੰਘ ਨੰਬਰਦਾਰ, ਗੁਰਦਿਆਲ ਸਿੰਘ, ਸੁਖਦੇਵ ਸਿੰਘ ਗੇਬੀ, ਬਲਜੀਤ ਸਿੰਘ, ਸੁਰਿੰਦਰ ਸਿੰਘ ਸੰਨੀ, ਰਣਧੀਰ ਸਿੰਘ ਨਲੀਨਾ, ਸੁਰਿੰਦਰ ਸਿੰਘ ਟਿਵਾਣਾ, ਜਸਵਿੰਦਰ ਸਿੰਘ ਲਾਲੀ ਸੁਰਿੰਦਰ ਸਿੰਘ, ਜਿੰਦਲਪੁਰ ਮਲਕੀਤ ਸਿੰਘ ਵਜੀਦੜੀ, ਰਣਧੀਰ ਸਿੰਘ ਢੀਂਡਸਾ ਬਾਸੋਂ, ਮਹਿੰਗਾ ਸਿੰਘ ਬੜੀ, ਕਰਨੈਲ ਸਿੰਘ ਮਟੌਰੜਾ, ਸਰੂਪ ਸਿੰਘ ਮਟੌਰੜਾ, ਮਹਿੰਦਰ ਸਿੰਘ ਜਬੇਲੀ, ਕੁਲਬੀਰ ਸਿੰਘ ਖਨੌੜਾ, ਜਥੇਦਾਰ ਪਿਆਰਾ ਸਿੰਘ ਮਾਹੌਲ ਗਵਾਰਾ ਜਥੇਦਾਰ ਹਰਮੇਲ ਸਿੰਘ ਗੋਬਿੰਦਪੁਰਾ, ਧਰਮ ਸਿੰਘ ਧਰੋਂਕੀ, ਗੁਰਮੀਤ ਸਿੰਘ ਕੋਟ, ਜਥੇਦਾਰ ਜੋਗਿੰਦਰ ਸਿੰਘ ਲੋਟ, ਜਥੇਦਾਰ ਬਲਵੰਤ ਸਿੰਘ ਤਰਖੇੜੀ ਇਸ ਕਮੇਟੀ ਦੇ ਮੈਂਬਰ ਹੋਣਗੇ।
ਜਥੇਦਾਰ ਕਰਨੈਲ ਸਿੰਘ ਪੰਜੋਲੀ ਇਸ ਕਮੇਟੀ ਦੇ ਕੁਆਡੀਨੇਟਰ ਵਜੋਂ ਸੇਵਾ ਨਿਭਾਉਣਗੇ। ਸ਼ਤਾਬਦੀ ਪ੍ਰੋਗਰਾਮ ਦੇ ਸਬੰਧ ਵਿੱਚ ਇਸ ਤਾਲਮੇਲ ਕਮੇਟੀ ਦੀ ਇਕ ਅਹਿਮ ਮੀਟਿੰਗ 7 ਸਤੰਬਰ, ਦਿਨ ਸ਼ਨਿੱਚਵਾਰ, ਸਵੇਰੇ 11 ਵਜੇ ਪਿੰਡ ਟੌਹੜਾ ਵਿਖੇ ਰੱਖੀ ਗਈ ਹੈ। ਜਿਸ ਵਿਚ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਵੱਖ ਵੱਖ ਮੈਂਬਰ ਸਹਿਬਾਨਾਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ ਜਾਣਗੀਆਂ।