ਭਾਜਪਾ ਨੇ ਕਾਂਗਰਸ ਦੀਆਂ ਜੜ੍ਹਾਂ ਨੂੰ ਪਾਇਆ ਹੱਥ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ 'ਚ ਸ਼ਾਮਿਲ
X

ਭਾਜਪਾ ਨੇ ਕਾਂਗਰਸ ਦੀਆਂ ਜੜ੍ਹਾਂ ਨੂੰ ਪਾਇਆ ਹੱਥ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ 'ਚ ਸ਼ਾਮਿਲ

ਪੰਜਾਬ ਕਾਂਗਰਸ ਨੂੰ ਵੋਟਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।

ਭਾਜਪਾ ਨੇ ਕਾਂਗਰਸ ਦੀਆਂ ਜੜ੍ਹਾਂ ਨੂੰ ਪਾਇਆ ਹੱਥ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ 'ਚ ਸ਼ਾਮਿਲ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਪੰਜਾਬ ਕਾਂਗਰਸ ਨੂੰ ਵੋਟਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ ਕਾਂਗਰਸ ਦੇ ਦਿੱਗਜ ਨੇਤਾ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।

ਭਾਜਪਾ ਵਿਚ ਸ਼ਾਮਿਲ ਹੁੰਦਿਆਂ ਹੀ ਰਾਣਾ ਸੋਢੀ ਨੇ ਕਾਂਗਰਸ 'ਤੇ ਵੱਡਾ ਹਮਲਾ ਬੋਲਿਆ ਹੈ।ਉਹਨਾਂ ਕਿਹਾ ਕਿ ਪੰਜਾਬ ਨੂੰ ਹੁਣ ਭਾਜਪਾ ਹੀ ਬਚਾਅ ਸਕਦੀ ਹੈ।

ਦੱਸ ਦਈਏ ਕਿ ਰਾਣਾ ਸੋਢੀ ਪੰਜਾਬ ਦੇ ਖੇਡ ਮੰਤਰੀ ਸਨ, ਪਰ ਕੈਪਟਨ ਦੇ ਤਖ਼ਤਾ ਪਲਟ ਮਗਰੋਂ ਉਹਨਾਂ ਦੇ ਕਰੀਬੀ ਮੰਤਰੀਆਂ ਨੂੰ ਵੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਸੀ।ਜਿਨ੍ਹਾਂ ਵਿਚੋਂ ਰਾਣਾ ਗੁਰਮੀਤ ਸਿੰਘ ਸੋਢੀ ਵੀ ਇਕ ਸਨ।

ਰਾਣਾ ਸੋਢੀ ਨੇ ਅੱਜ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਅਤੇ ਭਾਜਪਾ ਜੁਆਇੰਨ ਕਰਕੇ ਕਾਂਗਰਸ ਲਈ ਵੱਡੀ ਚੁਣੌਤੀ ਖੜੀ ਕਰ ਦਿੱਤੀ ਹੈ।

Trending news